Punjab

ਤਰਨਤਾਰਨ : 17 ਕਰੋੜ ਦੀ ਹੈਰੋਇਨ ਮਿਲੀ: ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ

ਤਰਨਤਾਰਨ : ਮੰਗਲਵਾਰ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਿਆ, ਜਿਸ ਦੀ ਆਵਾਜ਼ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸੁਣੀ। ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ ਵਾਪਸ ਚਲਾ ਗਿਆ ਪਰ ਇਸ ਰਾਹੀਂ ਸੁੱਟੀ ਗਈ 17 ਕਰੋੜ ਰੁਪਏ ਦੀ ਹੈਰੋਇਨ ਨੂੰ ਜਵਾਨਾਂ ਨੇ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਹੈ। ਮਿਲੀ

Read More
Punjab

ਸਰਕਾਰੀ ਸਕੂਲਾਂ ਦੇ ਅਧਿਆਪਕ ਵਿਜੀਲੈਂਸ ਦੇ ਰਡਾਰ ‘ਤੇ : ਜਾਅਲੀ ਡਿਗਰੀ ਨਾਲ ਨੌਕਰੀ ਲੈਣ ਦਾ ਮਾਮਲਾ..

ਚੰਡੀਗੜ੍ਹ :  ਵਿਜੀਲੈਂਸ ਬਿਊਰੋ ਮੁਹਾਲੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼-11 ਵਿੱਚ ਤਾਇਨਾਤ ਪ੍ਰਿੰਸੀਪਲ ਨੂੰ ਸਰਕਾਰੀ ਨੌਕਰੀ ਲੈਣ ਅਤੇ ਜਾਅਲੀ ਡਿਗਰੀ ਦੇ ਆਧਾਰ ’ਤੇ ਤਰੱਕੀਆਂ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੁਣ 12 ਹੋਰ ਅਧਿਆਪਕਾਂ ਦੇ ਨਾਂ ਵੀ ਸਾਹਮਣੇ ਆਏ ਹਨ। ਇਨ੍ਹਾਂ ਸਾਰੇ ਅਧਿਆਪਕਾਂ ਨੇ ਮਗਧ ਵਿਸ਼ਵ-ਵਿਦਿਆਲਿਆਂ ਅਤੇ ਬੁੰਦੇਲਖੰਡ ਤੋਂ ਡਿਗਰੀਆਂ ਵੀ

Read More
Khetibadi Punjab

ਪਾਣੀ ਦੀ ਮਾਰ ਝੱਲ ਰਹੇ ਕਿਸਾਨਾਂ ਲਈ ਉਮੀਦ ਬਣਿਆ ਇਹ ਪਿੰਡ…

Punjab news-ਬਰਨਾਲਾ ਦੇ ਪਿੰਡ ਰਾਏਸਰ ਨੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਹੈ।

Read More
Punjab

ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਤੋਂ ਰਾਹਤ, ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਫ਼ਰੀਦਕੋਟ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (JMIC) ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ 17 ਜੁਲਾਈ ਨੂੰ 10 ਦਿਨਾਂ ਲਈ ਦੇਸ਼ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨੇ ਵਿਦੇਸ਼ ‘ਚ ਆਪਣੀ ਬੇਟੀ ਦੇ ਗ੍ਰੈਜੂਏਸ਼ਨ ਸਮਾਰੋਹ ‘ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਸੁਖਬੀਰ

Read More
India

ਮਾਂ ਨੇ ਸੋਚਿਆ ਕਿ ਉਸ ਨੇ ਪੁੱਤ ਹਮੇਸ਼ਾ ਲਈ ਗੁਆ ਦਿੱਤਾ, ਪਰ ਇੱਕ ਲੜਕੀ ਦੇ ਚੰਗੇ ਸੁਭਾਅ ਨੇ ਕਰ ਦਿੱਤਾ ਕਮਾਲ…

ਕੇਰਲ ਦਾ ਇੱਕ ਨੌਜਵਾਨ 17 ਸਾਲ ਪਹਿਲਾਂ ਨੌਕਰੀ ਦੀ ਭਾਲ ਵਿੱਚ ਬਰਤਾਨੀਆ ਗਿਆ ਸੀ ਪਰ ਉਦੋਂ ਤੋਂ ਉਸ ਦਾ ਆਪਣੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋਇਆ। ਨਵੀਂ ਦਿੱਲੀ ਵਿੱਚ ਇੱਕ ਕਾਰਕੁਨ ਅਤੇ ਵਕੀਲ ਦੇ ਕਾਰਨ ਉਹ ਆਪਣੇ ਪਰਿਵਾਰ ਨਾਲ ਦੁਬਾਰਾ ਮਿਲ ਗਿਆ ਹੈ। 37 ਸਾਲਾ ਵਿਅਕਤੀ, ਮੂਲ ਰੂਪ ਵਿੱਚ ਤਿਰੂਵਨੰਤਪੁਰਮ ਦੇ ਨਾਗਰੂਰ ਦਾ ਰਹਿਣ ਵਾਲਾ

Read More
International Punjab

ਅਮਰੀਕਾ ਦੀ ਧਰਤੀ ‘ਤੇ ਹੋਈ ਇੱਕ ਹੋਰ ਅਣਹੋਣੀ ,ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਕੈਲੇਫੋਰਨੀਆ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨ ਜਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆਈ ਹੈ, ਇੱਥੇ ਕੈਲੇਫੋਰਨੀਆ ਸ਼ਹਿਰ ‘ਚ ਮਿਲਟਰੋਨ ਲੇਕ ਵਿਚ ਡੁੱਬਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ

Read More
India Punjab

ਗੈਂਗਸਟਰ ਭਗਵਾਨਪੁਰੀਆ ਦੇ ਕਰਿੰਦੇ ਨੇ ਅੰਮ੍ਰਿਤਸਰ ‘ਚ ਕੀਤਾ ਸੀ ਇਹ ਕਾਰਾ, ਮਹਾਰਾਸ਼ਟਰ ਤੋਂ ਕੀਤਾ ਕਾਬੂ…

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ ‘ਚ ਸਰਗਰਮ ਸੀ, ਉੱਥੇ ਹੀ ਦਿੱਲੀ-ਹਰਿਆਣਾ ‘ਚ ਵੀ ਉਸ ‘ਤੇ ਕਈ ਮਾਮਲੇ ਦਰਜ ਹਨ। ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ਼ ਢਿੱਲੋਂ ਉਰਫ਼ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲੀਸ ਨੇ ਮੁਲਜ਼ਮ ਦਾ

Read More
India

ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਓਮਨ ਚਾਂਡੀ ਨਹੀਂ ਰਹੇ, ਬਣੀ ਇਹ ਵਜ੍ਹਾ…

ਦਿੱਲੀ : ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਅੱਜ ਸਵੇਰੇ ਦਿਹਾਂਤ ਹੋ ( Oommen Chandy Death News) ਗਿਆ। ਉਹ 79 ਸਾਲ ਦੇ ਸਨ। ਓਮਨ ਚਾਂਡੀ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਬੇਟੇ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਉਨ੍ਹਾਂ ਦਾ ਪਿਛਲੇ ਕੁਝ ਮਹੀਨਿਆਂ ਤੋਂ ਬੈਂਗਲੁਰੂ ‘ਚ ਇਲਾਜ ਚੱਲ

Read More