ਜੇਕਰ SYL ਨਹਿਰ ਚੱਲਦੀ ਹੁੰਦੀ ਤਾਂ ਪੰਜਾਬ ਦਾ ਨੁਕਸਾਨ ਨਾ ਹੁੰਦਾ : ਸੀਐੱਮ ਖੱਟਰ
SYL canal issue-ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਜੇਕਰ ਅੱਜ ਐਸ.ਵਾਈ.ਐਲ ਨਹਿਰ ਚੱਲ ਜਾਂਦੀ ਤਾਂ ਪੰਜਾਬ ਦਾ ਨੁਕਸਾਨ ਨਾ ਹੁੰਦਾ ।
SYL canal issue-ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਜੇਕਰ ਅੱਜ ਐਸ.ਵਾਈ.ਐਲ ਨਹਿਰ ਚੱਲ ਜਾਂਦੀ ਤਾਂ ਪੰਜਾਬ ਦਾ ਨੁਕਸਾਨ ਨਾ ਹੁੰਦਾ ।
ਨਵਾਂ ਸ਼ਹਿਰ ਵਿੱਚ ਲੁਟੇਰਿਆਂ ਨੇ ਇੱਕ ਬਜ਼ੁਰਗ ‘ਤੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ 72 ਸਾਲਾ ਬਜ਼ੁਰਗ ਨੇ ਬੜੀ ਬਹਾਦਰੀ ਨਾਲ ਉਨ੍ਹਾਂ ਲੁਟੇਰਿਆਂ ਦਾ ਮੁਕਾਬਲਾ ਕੀਤਾ ਪਰ ਮੁਕਾਬਲਾ ਕਰਦਿਆਂ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦਰਸ਼ਨ ਸਿੰਘ ਵਾਸੀ ਪਿੰਡ ਨੌਰਾ (Near Banga) ਨੇ ਦਾਤਰ ਦੀ ਨੋਕ ਤੇ ਉਸ ਨਾਲ ਖੋਹ ਕਰਨ ਆਏ ਪਿੰਡ ਮੱਲਪੁਰ
ਪਠਾਨਕੋਟ : ਮੰਜ਼ਿਲ ‘ਤੇ ਉਹੀ ਪਹੁੰਚਦੇ ਹਨ, ਜਿਨ੍ਹਾਂ ਦੇ ਸੁਪਨਿਆਂ ‘ਚ ਜਾਨ ਹੁੰਦੀ ਹੈ, ਖੰਭਾਂ ਨਾਲ ਕੁਝ ਨਹੀਂ ਹੁੰਦਾ, ਹੌਸਲਿਆਂ ਨਾਲ ਉਡਾਣ ਹੁੰਦੀ ਹੈ…ਪਟਵਾਰੀ ਫ਼ਤਿਹ ਸਿੰਘ ਨੇ ਇਨ੍ਹਾਂ ਸਤਰਾਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਫ਼ੌਜ ਵਿੱਚ 17 ਸਾਲ ਦੇਸ਼ ਦੀ ਸੇਵਾ ਕਰਨ ਵਾਲਾ ਫ਼ਤਿਹ ਸਿੰਘ ਅੱਜ ਫੰਗੋਟਾ ਵਿੱਚ ਪਟਵਾਰੀ ਵਜੋਂ ਸੇਵਾ ਨਿਭਾਅ ਰਿਹਾ ਹੈ,
ਮਾਨਸਾ : ਪਹਾੜੀ ਤੇ ਮੈਦਾਨੀ ਖੇਤਰਾਂ ਵਿੱਚ ਬੀਤੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਿਆਸ ਦਰਿਆ ਉੱਤੇ ਬਣੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਮੁੜ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ ਅੱਜ 16 ਜੁਲਾਈ ਨੂੰ ਸ਼ਾਮ 4 ਵਜੇ
ਅੱਜ ਵਿਪਤਾ ‘ਚ ਪੰਜਾਬ ਪੂਰਾ, ਤੇਰੀ ਲੋੜ ਦੀ ਮੈਨੂੰ ਖੋਹ ਪੈਂਦੀ, ਤੂੰ ਪਹਿਲ ‘ਤੇ ਅੱਗੇ ਆਉਣਾ ਸੀ ਜਿਹਨੇ ਖੜੇ ਸੰਦ ਤੇਰੇ ਵਿਹੜੇ ‘ਚ ਅੱਜ ਸਭ ਨੂੰ ਕੰਮ ਲਗਾਉਣਾ ਸੀ 5911 ‘ਤੇ ਚੜ ਕੇ ਜਾ ਵੜਨਾ ਸੀ ਡੁੱਬਦੇ ਪਿੰਡਾਂ ‘ਚ ਤੂੰ ਟਰੈਕਟਰ ਖੂਬ ਚਲਾਉਣਾ ਸੀ, ਜਿਉਂ ਦਿੱਲੀ ਲੰਗਰ ਲਾਏ ਸੀ, ਸਭ ਦੇ ਦੁੱਖ ਵੰਡਾਏ ਸੀ, ਇਉਂ
ਦਿੱਲੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਸੇਖੜੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਭਾਜਪਾ ਨੂੰ ਜੁਆਇਨ ਕੀਤਾ। ਅਸ਼ਵਨੀ ਸੇਖੜੀ ਕਾਂਗਰਸ ਦੇ ਸੀਨੀਅਰ ਆਗੂ ਹਨ ਤੇ ਚਾਰ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਭਾਜਪਾ ਵਿਚ ਸ਼ਾਮਲ ਹੁੰਦਿਆਂ ਅਸ਼ਵਨੀ ਸੇਖੜੀ ਨੇ ਕਿਹਾ ਕਿ ਮੈਨੂੰ ਜੋ ਵੀ
ਮਾਨਸਾ : ਘੱਗਰ ਦਰਿਆ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮਾਨਸਾ ਜ਼ਿਲ੍ਹੇ ਵਿੱਚ ਚਾਂਦਪੁਰਾ ਬੰਨ੍ਹ ਟੁੱਟਣ ਤੋਂ ਬਾਅਦ ਸਾਰੇ ਪਾਸੇ ਪਾਣੀ ਹੀ ਪਾਣੀ ਹੋਇਆ ਪਿਆ ਹੈ। ਦੂਰ ਦੂਰ ਤੱਕ ਪਾਣੀ ਹੀ ਪਾਣੀ ਇਕੱਠਾ ਹੋਇਆ ਪਿਆ ਹੈ, ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹਰਿਆਣਾ ਦੇ ਕੁਝ ਪਿੰਡਾਂ ਸਿਧਾਣੀ, ਬਹਾਦਰਗੜ੍ਹ ਆਦਿ ਵਿੱਚ ਘੱਗਰ ਦਾ ਪਾਣੀ
ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਦੇ ਸੁਕਡ਼ ਨਹਿਰ ਦੇ ਕੋਲ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਬਿਜਲੀ ਕਰਮਚਾਰੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ ਬਿਜਲੀ ਵਿਭਾਗ ਦੇ ਜੂਨੀਅਰ ਇੰਜਨੀਅਰ ਰਜਿੰਦਰ ਕੁਮਾਰ, ਸਹਾਇਕ ਲਾਈਨਮੈਨ ਅਸ਼ਵਨੀ ਕੁਮਾਰ ਅਤੇ ਸਹਾਇਕ ਲਾਈਨਮੈਨ ਸੁਧੀਰ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ : ਕੱਲ੍ਹ ਤੋਂ ਪੰਜਾਬ ਦੇ ਸਾਰੇ ਸਰਕਾਰ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਸੂਬੇ ਵਿੱਚ ਇੰਨੀ ਦਿਨੀਂ ਲੁੱਟਾਂ ਖੋਹਾਂ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦਾ ਕਾਨੂੰਨ ਅਵਸਥਾ ‘ਤੇ ਉੱਠਦਾ ਜਾ ਰਿਹਾ ਹੈ। ਅੰਮ੍ਰਿਤਸਰਵਿੱਚ ਇੱਕ ਵਾਰ ਫਿਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬੇਖੌਫ਼ ਲੁਟੇਰਿਆਂ ਨੇ ਸ਼ਹਿਰ ਦੇ ਭੀੜ ਵਾਲੇ ਇਲਾਕੇ ਜਨਕਪੁਰੀ ਵਿੱਚ ਮਨੀ ਟਰਾਂਸਫਰ ਦੇ ਦਫ਼ਤਰ ਨੂੰ ਨਿਸ਼ਾਨਾ