India

Himachal Pradesh : 30 ਸਾਲਾਂ ‘ਚ ਐਨਾ ਮੀਂਹ ਨਹੀਂ ਪਿਆ, ਜਿੰਨਾ 4 ਦਿਨਾਂ ‘ਚ ਪੈ ਗਿਆ, ਮੌਸਮ ਵਿਭਾਗ ਨੇ ਦੱਸੀ ਵਜ੍ਹਾ

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ 30 ਸਾਲਾਂ 'ਚ ਐਨਾ ਮੀਂਹ ਨਹੀਂ ਪਿਆ, ਜਿੰਨਾ 4 ਦਿਨਾਂ 'ਚ ਪੈ ਗਿਆ।

Read More
India Punjab

ਕੇਂਦਰ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਨੂੰ ਜਾਰੀ ਕੀਤੇ ਫ਼ੰਡ, ਦੋ ਕਿਸ਼ਤਾਂ ‘ਚ ਜਾਰੀ ਹੋਵੇਗੀ ਰਾਸ਼ੀ

ਨਵੀਂ ਦਿੱਲੀ : ਭਾਰੀ ਮੀਂਹ ਅਤੇ ਦਰਿਆਵਾਂ ਵਿਚ ਵਧੇ ਪਾਣੀ ਦੇ ਪੱਧਰ ਤੋਂ ਬਾਅਦ ਪੰਜਾਬ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸੂਬੇ ਲਈ ਰਾਹਤ ਦੀ ਖਬਰ ਆਈ ਹੈ। ਮੀਡੀਆ ਰਿਪੋਰਟ ਮੁਤਾਬਕ ਕੇਂਦਰ ਨੇ ਪੰਜਾਬ ਲਈ 218.40 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਗ੍ਰਹਿ

Read More
Punjab

ਮੁੱਖ ਮੰਤਰੀ ਮਾਨ ਅੱਜ ਘੱਗਰ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ , ਟਵੀਟ ਕਰ ਦਿੱਤੀ ਜਾਣਕਾਰੀ…

ਚੰਡੀਗੜ੍ਹ : ਪੰਜਾਬ ਵਿਚ ਹੜ੍ਹਾਂ ਕਾਰਨ ਹਾਲਾਤ ਹੋਰ ਵੀ ਖ਼ਰਾਬ ਹੁੰਦੇ ਜਾ ਰਹੇ ਹਨ। ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿਚ ਘੱਗਰ ਦਰਿਆ ਨੇ ਵੱਡੀ ਤਬਾਹੀ ਮਚਾਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਘੱਗਰ ਦਰਿਆ ਦੀ ਮਾਰ ਹੇਠ ਆਏ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ

Read More
Punjab

ਹੜ੍ਹ ਦੌਰਾਨ ਪਾਕਿਸਤਾਨ ਨੇ ਪਹਿਲੀ ਵਾਰ’ਚੜਦੇ ਪੰਜਾਬ’ ਦਾ ਦਿੱਤਾ ਦਿਲ ਖੋਲ ਕੇ ਸਾਥ !

ਪਾਕਿਸਤਾਨ ਨੇ ਹੈਡਵਰਕਸ ਦੇ ਬੰਨ੍ਹ ਗੇਟ ਖੋਲੇ ਜਿਸ ਨਾਲ 1.92 ਕਿਊਸਿਕ ਪਾਣੀ ਪਾਕਿਸਤਾਨ ਵਿੱਚ ਪਹੁੰਚਿਆ

Read More
Punjab

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ , ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ…

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਪਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ

Read More
Punjab

ਚੰਡੀਗੜ੍ਹ ਦੇ ਬਰਡ ਪਾਰਕ ਨੂੰ ਭਾਰੀ ਮੀਂਹ ਦੀ ਵਜ੍ਹਾ ਕਰਕੇ ਪਹੁੰਚਿਆ ਨੁਕਸਾਨ , ਮੁਰੰਮਤ ਦੇ ਲਈ 16 ਜੁਲਾਈ ਤੱਕ ਬੰਦ…

ਚੰਡੀਗੜ੍ਹ : ਪੰਜਾਬ ਸਮੇਤ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਭਰਨ ਕਾਰਨ ਚੰਡੀਗੜ੍ਹ ਦੀ ਕਈ ਸੜਕਾਂ ਬੰਦ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ ਇੱਕ ਵਿੱਚ ਸਥਿਤ ਬਰਡ ਪਾਰਕ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਅਗਲੇ ਹੁਕਮਾਂ ਤੱਕ ਬਰਡ ਪਾਰਕ 16 ਜੁਲਾਈ ਤੱਕ ਬੰਦ ਰਹੇਗਾ। ਬਰਸਾਤ ਕਾਰਨ

Read More
India

ਦਿੱਲੀ ‘ਚ ਸਕੂਲ ਬੰਦ ਕਰਨ ਦਾ ਐਲਾਨ, ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਦਿੱਲੀ : ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖ਼ਤਰਾ ਵਧ ਗਿਆ ਹੈ। ਨਵੀਂ ਦਿੱਲੀ ਸਮੇਤ ਉੱਤਰੀ ਦਿੱਲੀ ਅਤੇ ਮੱਧ ਦਿੱਲੀ ਦੇ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਪਾਣੀ ਭਰ ਰਿਹਾ ਹੈ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ। ਅਰਵਿੰਦ

Read More