ਜ਼ਮੀਨ ਖਿਸਕਣ ਕਾਰਨ ਆਵਾਜਾਈ ਹੋਈ ਬੰਦ , ਮੁੜ ਰੁਕੀ ਕੇਦਾਰਨਾਥ ਯਾਤਰਾ …
ਉਤਰਾਖੰਡ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਸੜਕਾਂ ਟੁੱਟ ਗਈਆਂ ਹਨ। ਇਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਉੱਤਰਾਖੰਡ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਅਜਿਹੇ ‘ਚ ਕੇਦਾਰਨਾਥ ਯਾਤਰਾ ਨੂੰ ਫਿਰ ਤੋਂ ਰੋਕਣ ਦਾ ਫੈਸਲਾ ਲਿਆ ਗਿਆ ਹੈ। ਲਗਾਤਾਰ