ਕੱਲ੍ਹ ਨਹੀਂ ਖੁੱਲ੍ਹਣਗੇ ਸਕੂਲ , ਦਿੱਲੀ ਦੇ ਅਧਿਕਾਰੀਆਂ ਦੀ ਛੁੱਟੀ ਰੱਦ , ਕਈ ਦੁਕਾਨਾਂ ਰੁੜ੍ਹੀਆਂ
ਦਿੱਲੀ : ਪਿਛਲੇ ਦਿਨ ਤੋਂ ਲਗਾਤਾਰ ਪੈ ਰਹੀ ਮੂਸਲੇਧਾਰ ਬਰਸਾਤ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ