ਅਕਾਲੀ ਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਭਲਕੇ 6 ਜੁਲਾਈ ਨੂੰ 12.00 ਵਜੇ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਸੱਦੀ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਸੂਬੇ ਵਿਚਲੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ ਤੇ ਭਵਿੱਖੀ