ਵਿਰੋਧੀਆਂ ‘ਤੇ ਵਰ੍ਹੇ ਮਾਲਵਿੰਦਰ ਕੰਗ , ਕਿਹਾ ਲੋਕਾਂ ਦੇ ਇੱਕ-ਇੱਕ ਪੈਸੇ ਦਾ ਲਿਆ ਜਾਵੇਗਾ ਹਿਸਾਬ…
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪੰਜਾਬ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ‘ਤੇ ਖੂਬ ਨਿਸ਼ਾਨੇ ਸਾਧੇ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੈਂਗਸਟਰ ਅਸਾਰੀ ਮਾਮਲੇ ‘ਤੇ ਰੰਧਾਵਾ ਵੱਲੋਂ ਦਿੱਤੇ ਗਏ ਬਿਆਨ ‘ਤੇ ਕੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਸਟੇਟ ਗੈਸਟ ਦੀ ਤਰ੍ਹਾਂ ਜੇਲ੍ਹ ਵਿੱਚ ਰੱਖਿਆ