Punjab

ਪਿਤਾ ਤਰਸੇਮ ਸਿੰਘ ਨੇ ਪੁੱਤ ‘ਤੇ ਸਿੱਖ ਕੈਦੀਆਂ ਦੀ ਸਿਹਤ ਬਾਰੇ ਦਿੱਤੀ ਵੱਡੀ ਜਾਣਕਾਰੀ !

SGPC ਅਤੇ ਜਥੇਦਾਰ ਦਾ ਵੀ ਸਿੱਖ ਕੈਦੀਆਂ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ

Read More
India

ਟਵਿੱਟਰ ‘ਤੇ 50 ਲੱਖ ਦਾ ਜ਼ੁਰਮਾਨਾ, ਕਰਨਾਟਕ ਹਾਈ ਕੋਰਟ ਨੇ ਟਵਿੱਟਰ ਦੀ ਪਟੀਸ਼ਨ ਕੀਤੀ ਖਾਰਜ

ਕਰਨਾਟਕ : ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਜਾਰੀ ਹੁਕਮਾਂ ਨੂੰ ਚੁਨੌਤੀ ਦੇਣ ਵਾਲੀ ਮਾਈਕ੍ਰੋਬਲਾਗਿੰਗ ਵੈੱਬਸਾਈਟ ਟਵਿੱਟਰ ਦੀ ਪਟੀਸ਼ਨ ਨੂੰ ਕਰਨਾਟਕ ਹਾਈ ਕੋਰਟ ਵਿੱਚ ਖਾਰਜ ਕਰ ਦਿੱਤਾ ਗਿਆ ਹੈ। ਇਹ ਮਾਮਲਾ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਟਵਿੱਟਰ ਨੂੰ ਕੁਝ ਟਵੀਟ ਹਟਾਉਣ ਦੇ ਦਿੱਤੇ ਹੁਕਮ ਨਾਲ ਸਬੰਧਤ ਹੈ, ਜਿਸ ਨੂੰ ਟਵਿੱਟਰ ਨੇ

Read More
Punjab

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ। ਉਹ ਪੀਜੀਆਈ ਚੰਡੀਗੜ੍ਹ ‘ਚ ਦਾਖਲ ਸਨ ਤੇ ਅੱਜ ਸਵੇਰੇ 11 ਵਜੇ ਉਨ੍ਹਾਂ ਆਖ਼ਰੀ ਸਾਹ ਲਿਆ। ਉਹ ਬੀਤੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਵਿੱਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ।  ਬੀਰ

Read More
Punjab

ਬਰਗਰ ਨਾ ਬਣਾਉਣ ‘ਤੇ ਨਸ਼ੇੜੀਆਂ ਨੇ ਨਾਬਾਲਗ ਦਾ ਕਰ ਦਿੱਤਾ ਇਹ ਹਾਲ …

ਜਲੰਧਰ ਦੇ ਰਾਮਾਮੰਡੀ ਥਾਣੇ ਅਧੀਨ ਪੈਂਦੇ ਚੌਗਿੱਟੀ ਚੌਕ ਨੇੜੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਬਰਗਰ ਨਾ ਬਣਾ ਕੇ ਦੇਣ ‘ਤੇ ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਨਾਬਾਲਗ ਨੌਜਵਾਨ ‘ਤੇ ਖੌਲਦਾ ਹੋਇਆ ਗਰਮ ਤੇਲ ਸੁੱਟ ਦਿੱਤਾ। ਇਸ ਘਟਨਾ ਵਿੱਚ ਨੌਜਵਾਨ ਪੇਟ ਤੋਂ ਲੈ ਕੇ ਲੱਤਾਂ ਤੱਕ ਬੁਰੀ ਤਰ੍ਹਾਂ ਝੁਲਸ ਗਿਆ ਹੈ। ਘਟਨਾ ਤੋਂ ਬਾਅਦ

Read More
India

ਉੱਤਰ ਪ੍ਰਦੇਸ਼: ਸੜਕ ਕੰਢੇ ਖੜ੍ਹੇ ਟਰੱਕ ਦੇ ਪਿੱਛੇ ਬੋਲੈਰੋ ਵੱਜੀ, ਮਾਂ-ਪੁੱਤ ਸਮੇਤ 6 ਜਣਿਆਂ ਨਾਲ ਹੋਇਆ ਕੁਝ ਅਜਿਹਾ…

ਬਾਂਦਾ ਜ਼ਿਲ੍ਹੇ ਦੇ ਬਾਬੇਰੂ ਕੋਤਵਾਲੀ ‘ਚ ਕਮਾਸਿਨ ਰੋਡ ‘ਤੇ ਪਰਿਆਦਾਈ ਨੇੜੇ ਵੀਰਵਾਰ ਰਾਤ ਕਰੀਬ 9.30 ਵਜੇ ਇਕ ਤੇਜ਼ ਰਫ਼ਤਾਰ ਬੋਲੈਰੋ ਬੀਚ ਰੋਡ ‘ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਬੋਲੈਰੋ ‘ਚ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਨੇ ਜ਼ਖ਼ਮੀਆਂ

Read More