Punjab

ਪੰਜਾਬ ਦੀਆਂ 580 ਪੇਂਡੂ ਡਿਸਪੈਂਸਰੀਆਂ ਹੁਣ ਮੁਹੱਲਾ ਕਲੀਨਿਕ ‘ਚ ਹੋਣਗੀਆਂ ਤਬਦਲੀ ! ਇਸ ਵਜ੍ਹਾ ਨਾਲ ਲਿਆ ਸਰਕਾਰ ਨੇ ਫੈਸਲਾ

2006 ਵਿੱਚ 1,186 ਡਿਸਪੈਂਸਰੀਆਂ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਟਰਾਂਸਫਰ ਕੀਤਾ ਗਿਆ ਸੀ

Read More
Punjab

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸ ਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ

Read More
Punjab

ਪੰਜਾਬ ਤੋਂ ਆਏ ਪਿਓ-ਪੁੱਤ ਨਾਲ ਹੋਇਆ ਕੁਝ ਅਜਿਹਾ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਬਰੇਲੀ-ਦਿੱਲੀ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਗੰਜ ਵੈਸਟ ਟੋਲ ਪਲਾਜ਼ਾ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ‘ਚ ਸਵਾਰ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ (45), ਉਸ ਦੇ ਦੋ ਨੌਜਵਾਨ ਪੁੱਤਰਾਂ ਸਰਵਜੀਤ ਸਿੰਘ (14) ਅਤੇ ਅੰਸ਼ ਸਿੰਘ

Read More
International

ਭਾਰਤੀਆਂ ਲਈ ਖੁਸ਼ਖਬਰੀ, ਦੀਵਾਲੀ ਮੌਕੇ ਅਮਰੀਕਾ ਦੇ ਸਰਕਾਰੀ ਸਕੂਲਾਂ ’ਚ ਛੁੱਟੀ ਰਹੇਗੀ

ਅਮਰੀਕਾ ‘ਚ ਰਹਿਣ ਵਾਲੇ ਭਾਰਤੀਆਂ ਲਈ ਖ਼ੁਸ਼ਖ਼ਬਰੀ ਹੈ। ਨਿਊਯਾਰਕ ਦੇ ਸਕੂਲਾਂ ‘ਚ ਹੁਣ ਤੋਂ ਦੀਵਾਲੀ ਦੀ ਛੁੱਟੀ ਹੋਵੇਗੀ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਨੂੰ ਇਹ ਕਹਿੰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਨਿਊਯਾਰਕ ਸ਼ਹਿਰ ਦੇ ਸਕੂਲਾਂ ਨੂੰ ਦੀਵਾਲੀ ਦੇ ਮੌਕੇ ‘ਤੇ ਛੁੱਟੀ ਦਿੱਤੀ ਜਾਵੇਗੀ।

Read More
Punjab

ਅੰਮ੍ਰਿਤਸਰ ‘ਚ ਰਿਸ਼ਤੇ ਹੋਏ ਤਾਰ-ਤਾਰ , ਨਿਰਦਈ ਪੁੱਤਰ ਨੇ ਆਪਣੀ ਮਾਂ ਨਾਲ ਕੀਤੀ ਅਜਿਹੀ ਕੋਝੀ ਹਰਕਤ, ਜਾਣ ਕੇ ਉੱਡ ਜਾਣਗੇ ਹੋਸ਼…

ਅੰਮ੍ਰਿਤਸਰ ਵਿੱਚ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪੁੱਤ ਨੇ ਆਪਣੀ ਮਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਨਿਰਦਈ ਬੇਟੇ ਨੇ ਜਾਇਦਾਦ ਨੂੰ ਲੈ ਕੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ

Read More
International

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ! ਇਕ ਜੁਲਾਈ ਤੋਂ ਲਾਗੂ ਹੋਣਗੇ ਨਵੇਂ ਵੀਜ਼ਾ ਨਿਯਮ

ਆਸਟ੍ਰੇਲੀਆ ‘ਚ ਇਕ ਜੁਲਾਈ 2023 ਤੋਂ ਨਵੇਂ ਵੀਜ਼ਾ ਨਿਯਮ ਲਾਗੂ ਹੋਣ ਜਾ ਰਹੇ ਹਨ। ਨਵੇਂ ਵੀਜਾਂ ਨਿਯਮ ਭਾਰਤੀ ਵਿਦਿਆਰਥੀਆਂ ਲਈ ਵੱਡੀ ਰਾਹਤ ਲੈ ਕੇ ਆਏ ਹਨ। ਆਸਟ੍ਰੇਲੀਆ ਦੇ ਵਿੱਦਿਅਕ ਅਦਾਰਿਆਂ ’ਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀ ਇਸ ਸਾਲ ਇਕ ਜੁਲਾਈ ਤੋਂ ਬਿਨਾਂ ਵੀਜ਼ਾ ਸਪਾਂਸਰ ਅੱਠ ਸਾਲ ਤਕ ਕੰਮ ਲਈ ਬਿਨੈ ਕਰ ਸਕਣਗੇ। ਵਰਕ ਵੀਜ਼ਾ ’ਤੇ ਦੋ

Read More