ਜਲੰਧਰ ‘ਚ ਵੱਡੀ ਵਾਰਦਾਤ, 3 ਸ਼ਰਾਬੀ ਲੁਟੇਰਿਆਂ ਨੇ ਦੁਕਾਨਦਾਰ ਦਾ ਕੀਤਾ ਇਹ ਹਾਲ, ਜਾਂਚ ‘ਚ ਜੁਟੀ ਪੁਲਿਸ
ਜਲੰਧਰ ਸ਼ਹਿਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੀ ਬਸਤੀ ਗੁੱਜਣ ਵਿੱਚ 3 ਸ਼ਰਾਬੀ ਲੁਟੇਰਿਆਂ ਨੇ ਕਰਿਆਨੇ ਦੇ ਦੁਕਾਨਦਾਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਕਰਨ ਤੋਂ ਬਾਅਦ ਲੁਟੇਰੇ ਦੁਕਾਨ ਤੋਂ 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ