Punjab

ਹਨੀਟ੍ਰੈਪ ਮਾਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ: ਆਪਣੀ ਪ੍ਰੇਮਿਕਾ ਰਾਹੀਂ ਨੌਜਵਾਨ ਨੂੰ ਫਸਾ ਕੇ ਕੀਤਾ ਸੀ ਇਹ ਕਾਰਾ

ਫ਼ਰੀਦਕੋਟ ਜ਼ਿਲੇ ‘ਚ ਜੀਆਰਪੀ ਨੇ ਸੌਦਾਗਰ ਸਿੰਘ ਨਾਂ ਦੇ ਸਿਪਾਹੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਕ ਨੌਜਵਾਨ ਨੂੰ ਹਨੀਟ੍ਰੈਪ ਨਾਲ ਮਾਰ ਕੇ ਆਪਣੀ ਪ੍ਰੇਮਿਕਾ ਦੀ ਮਦਦ ਨਾਲ ਲਾਸ਼ ਨੂੰ ਸੁੱਟ ਦਿੱਤਾ ਸੀ। ਇਸ ਦੇ ਨਾਲ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ। ਮੁਲਜ਼ਮ ਮਾਮਲੇ ਦਾ ਮਾਸਟਰਮਾਈਂਡ ਹੈ।

Read More
Punjab

SGPC ਪ੍ਰਧਾਨ ਧਾਮੀ ਨੇ ਭਗਵੰਤ ਮਾਨ ’ਤੇ ਕੀਤਾ ਪਲਟਵਾਰ , ਕਿਹਾ “ਤੁਸੀਂ ਪੰਜਾਬੀਆਂ ਦੇ ਪੈਸੇ ‘ਤੇ ਉੱਡਦੇ ਹੈਲੀਕਾਪਟਰ ‘ਤੇ ਦਿੱਲੀ ਨੂੰ ਕਿਉਂ ਜਾਂਦੇ ਹੋ”

ਅੰਮ੍ਰਿਤਸਰ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉੱਤੇ ਤੰਜ ਕੱਸਿਆ ਸੀ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ

Read More
Punjab

ਤਰਨਤਾਰਨ ਪੁਲਿਸ ਵੱਲੋਂ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 2 ਸਾਥੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਗੈਂਗਸਟਰ-ਅੱਤਵਾਦੀ ਗੱਠਜੋੜ ਖ਼ਿਲਾਫ਼ ਇਕ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

Read More
India Khetibadi Punjab

ਪੰਜਾਬ ‘ਚ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ, ਯੇਲੋ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

Punjab Weather Update:ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

Read More
India

ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ, 11 ਜਣੇ ਸਦਾ ਲਈ ਸੋ ਗਏ, 20 ਲੋਕ ਪਹੁੰਚੇ ਹਸਪਤਾਲ

ਉੜੀਸਾ ਦੇ ਗੰਜਮ ਜ਼ਿਲ੍ਹੇ ਦੀ ਦਿਗਪਹਾੰਡੀ ਪੁਲਿਸ ਸੀਮਾ ਅਧੀਨ ਖੇਮੁੰਡੀ ਕਾਲਜ ਨੇੜੇ ਦੇਰ ਰਾਤ ਵਾਪਰੇ ਇੱਕ ਦਰਦਨਾਕ ਬੱਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ। ਖ਼ਬਰਾਂ ਮੁਤਾਬਕ ਰਾਏਗੜਾ ਤੋਂ ਭੁਵਨੇਸ਼ਵਰ ਜਾ ਰਹੀ ਵਿਆਹ ਪਾਰਟੀ ਦੀ ਬੱਸ ਦੀਗਪਹਾੰਡੀ ਦੇ ਖੇਮੁੰਡੀ ਕਾਲਜ ਨੇੜੇ ਸਰਕਾਰੀ ਬੱਸ ਨਾਲ ਟਕਰਾ ਗਈ। ਘਟਨਾ ਤੋਂ ਤੁਰੰਤ

Read More
India

ਹਿਮਾਚਲ ‘ਚ ਮੌਨਸੂਨ ਨੇ ਦਿੱਤੀ ਦਸਤਕ , 72 ਘੰਟਿਆਂ ‘ਚ 12 ਵਾਹਨ ਰੁੜ੍ਹੇ, ਕਈ ਥਾਈਂ ਫਟੇ ਬੱਦਲ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਨੇ ਹੜਕੰਪ ਮਚਾ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। 24 ਘੰਟਿਆਂ ‘ਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਘਰਾਂ ਅਤੇ ਵਾਹਨਾਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਸੋਲਨ ਦੇ ਅਰਕੀ, ਸ਼ਿਮਲਾ ਦੇ ਰਾਮਪੁਰ ਅਤੇ ਹਮੀਰਪੁਰ ਵਿੱਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ

Read More
Punjab

CM ਮਾਨ ਦਾ SGPC ਪ੍ਰਧਾਨ ‘ਤੇ ਤੰਜ , ਕਿਹਾ ਅੱਜ ਲਿਖਿਆ ਲਿਖਾਇਆ ਫੈਸਲਾ ਲੈ ਕੇ ਜਾਣਗੇ, ਕੱਲ੍ਹ ਨੂੰ ਸਿਰਫ ਪੜ੍ਹਕੇ ਸੁਣਾਇਆ ਜਾਵੇਗਾ

ਚੰਡੀਗੜ੍ਹ : ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਬਾਰੇ ਵਿਧਾਨ ਸਭਾ ਵਿੱਚ ਸੋਧ ਬਿੱਲ ਪਾਸ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਉਤੇ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲਿਖਿਆ

Read More
Punjab

ਹੁਸ਼ਿਆਰਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, AC ਦੀ ਕੂਲਿੰਗ ਨੂੰ ਲੈ ਕੇ ਪੁੱਤ ਨੇ ਪਿਓ ਨਾਲ ਕਰ ਦਿੱਤੀ ਅਜਿਹੀ ਹਰਕਤ , ਜਾਣ ਕੇ ਉੱਡ ਜਾਣਗੇ ਹੋਸ਼

ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਬਲਾਕ ਦੇ ਪਿੰਡ ਜਲਾਲਚੱਕ ‘ਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ, ਜਦੋਂ ਏ.ਸੀ. ਕੂਲਿੰਗ ਲਈ ਨੌਜਵਾਨ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਸ਼ੁਕਰ ਹੈ ਕਿ ਗੋਲੀ ਬਜ਼ੁਰਗ ਦੀਆਂ ਦੋਵੇਂ ਲੱਤਾਂ ਵਿਚ ਲੱਗੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜ਼ਖਮੀ ਹਾਲਤ ‘ਚ ਗੁਆਂਢ ‘ਚ ਰਹਿੰਦੇ ਰਿਸ਼ਤੇਦਾਰਾਂ ਨੇ ਉਸ

Read More
Punjab Religion

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੇ ਸੰਭਾਲੀ ਜਿੰਮੇਵਾਰੀ…

ਸ੍ਰੀ ਅਨੰਦਪੁਰ ਸਾਹਿਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਨਿਹੰਗ ਜਥੇਬੰਦੀਆਂ ਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਿਲ ਹੋਈਆਂ। ਇਸ ਮੌਕੇ ਗਿਆਨੀ

Read More
Punjab Religion

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ

Read More