ਬੱਚੀ ਨੂੰ ਜਨਮ ਦੇ ਕੇ ਮਾਂ ਸਦਾ ਲਈ ਚਲੀ ਗਈ..ਸਹੁਰੇ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼
ਫ਼ਾਜ਼ਿਲਕਾ : ਪੰਜਾਬ ਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਮੌਤ ਹੋ ਗਈ ਹੈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਉਸ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ