India

ਮੋਦੀ ਤੇ ਭਾਜਪਾ ਨੂੰ ਟੱਕਰ ਦੇਣ ਲਈ ਵਿਰੋਧੀ ਧਿਰਾਂ ਦੀ ਮੀਟਿੰਗ ਖਤਮ, ਨੀਤੀਸ਼ ਕੁਮਾਰ ਹੋਣਗੇ ਵਿਰੋਧੀ ਧਿਰਾਂ ਦੇ ਕੋਆਰਡੀਨੇਟਰ

ਪਟਨਾ ‘ਚ ਵਿਰੋਧੀ ਪਾਰਟੀਆਂ ਦੀ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਮੋਰਚਾਬੰਦੀ ਦੀ ਬੈਠਕ ਅੱਜ ਖਤਮ ਹੋ ਗਈ ਹੈ। 2024 ‘ਚ ਵਿਰੋਧੀ ਪਾਰਟੀਆਂ ਨੂੰ ਨਾਲ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਨਿਤੀਸ਼ ਕੁਮਾਰ ਨੂੰ ਸੌਂਪਣ ‘ਤੇ ਸਹਿਮਤੀ ਬਣੀ ਹੈ। 15 ਦਲਾਂ ਦੇ 27 ਲੀਡਰ ਇਸ ਮੀਟਿੰਦਗ ਵਿੱਚ ਸ਼ਾਮਲ ਹੋਏ ਹਨ। ਜਾਣਕਾਰੀ ਮੁਤਾਬਕ ਨਿਤੀਸ਼ ਕੁਮਾਰ ਨੂੰ ਵਿਰੋਧੀ ਏਕਤਾ

Read More
Punjab

ਮਜੀਠੀਆ ਦਾ CM ਮਾਨ ‘ਤੇ ਵੱਡਾ ਇਲਜ਼ਾਮ , ਕਿਹਾ ਸ਼ਰਾਬ ਪੀ ਕੇ ਵਿਧਾਨ ਸਭਾ ਜਾਂਦੇ ਨੇ ਮੁੱਖ ਮੰਤਰੀ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਸਰਕਾਰ ‘ਤੇ ਖੂਬ ਤੰਜ ਕੱਸਿਆ। ਬਿਕਰਮ ਮਜੀਠੀਆ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਬਿਆਨ ਦੇਣ ਵੇਲੇ ਮੁੱਖ

Read More
Punjab

2 ਦਿਨ ਪਹਿਲਾਂ ਭੈਣ-ਭਰਾ ਦੀ ਮੰਗਣੀ ਇੱਕੋ ਦਿਨ ਤੈਅ ਹੋਈ ! 48 ਘੰਟੇ ‘ਚ ਸਭ ਖ਼ਤਮ !

ਟਰੈਕਟਰ ਕੰਪਨੀ ਦੀ ਲਾਪਰਵਾਈ ਪਰਿਵਾਰ ਤੇ ਭਾਰੀ ਪੈ ਗਈ, 2 ਦਿਨ ਪਹਿਲਾਂ ਨੌਜਵਾਨ ਦੀ ਹੋਈ ਸੀ ਮੰਗਣੀ

Read More
Punjab

ਪੰਜਾਬ ‘ਚ ਬੱਸ ਤੋਂ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ !

ਪਨਬੱਸ,PRTC ਠੇਕਾ ਮੁਲਾਜ਼ਮ ਵੱਲੋਂ ਚੱਕਾ ਜਾਮ ਦਾ ਐਲਾਨ

Read More
Punjab

ਸਰਕਾਰ ਦੇ ਇਸ ਫੈਸਲੇ ਤੋਂ ਨਾਖੁਸ਼ ਨੇ ਵਿਰੋਧੀ ਪਾਰਟੀਆਂ , ਕਾਂਗਰਸ ਨੇ ਕਿਹਾ ਬਦਲਾਅ ਦੇ ਨਾਂ ‘ਤੇ ਲੁੱਟ…

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੈਨਸ਼ਨ ਧਾਰਕਾਂ ਤੋਂ 200 ਰੁਪਏ ਵਸੂਲਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਕਾਂਗਰਸੀ ਵਿਧਾਇਕਾਂ ਨੇ ਤਾਂ ਪੰਜਾਬ ਦੀ ਮਾਲੀ ਹਾਲਤ ਨੂੰ ਖਸਤਾ ਕਰਾਰ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ

Read More
Punjab

ਪੰਜਾਬ ‘ਚ ਭ੍ਰਿਸ਼ਟ ਤਹਿਸੀਲਦਾਰਾਂ ਨੂੰ ਲੈ ਕੇ ਸਿਆਸੀ ਖਿੱਚੋਤਾਣ , ਖਹਿਰਾ ਨੇ ਸਰਕਾਰ ਨੂੰ ਪੁੱਛੇ ਕਈ ਅਹਿਮ ਸਵਾਲ..

ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਕਿਸੇ ਨਾ ਕਿਸੇ ਮੁੱਦੇ ‘ਤੇ ਵਿਵਾਦ ਛਿੜਦਾ ਰਹਿੰਦਾ ਹੈ। ਹੁਣ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ 48 ਭ੍ਰਿਸ਼ਟ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਦੇ ਮਾਮਲੇ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
Punjab

ਗਿਆਨੀ ਹਰਪ੍ਰੀਤ ਸਿੰਘ ‘ਤੇ ਵਰ੍ਹੇ ਬਲਵੰਤ ਸਿੰਘ ਰਾਜੋਆਣਾ , “ਕਿਹਾ ਦਿੱਲੀ ਨਾਲ ਯਾਰੀ ਪੰਥ ਨਾਲ ਗਦਾਰੀ”…

ਚੰਡੀਗੜ੍ਹ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਦੇ ਨਾਲ ਯਾਰੀ ਵਾਲੇ ਦਿੱਤੇ ਗਏ ਬਿਆਨ ‘ਤੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਨਾਲ ਯਾਰੀ ਪੰਥ ਦੇ ਨਾਲ ਗਦਾਰੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੀ

Read More
Punjab

ਜਲੰਧਰ ‘ਚ ਦੇਰ ਰਾਤ ਫਲਿੱਪਕਾਰਟ ਦੇ ਗੋਦਾਮ ‘ਚ ਲੁੱਟ ,ਲੱਖਾਂ ਦੀ ਨਕਦੀ ਸਮੇਤ ਕਈ ਹੋਰ ਸਮਾਨ ਲੈ ਕੇ ਫਰਾਰ ਹੋਏ ਅਣਪਛਾਤੇ

ਜਲੰਧਰ : ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹਾ ਇੱਕ ਮਾਮਲਾ ਜਲੰਧਰ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੋਢਲ ਇੰਡਸਟ੍ਰੀਅਲ ਏਰੀਆ ਵਿਚ ਦੇਰ ਰਾਤ ਲੁਟੇਰੇ ਫਲਿਪਕਾਰਟ ਕੰਪਨੀ ਦੇ ਗੋਦਾਮ ਤੋਂ 3.50 ਲੱਖ ਰੁਪਏ ਕੈਸ਼ ਲੁੱਟ ਕੇ ਲੈ ਗਏ। ਲੁਟੇਰੇ ਗੋਦਾਮ ਵਿਚ ਕੰਮ ਕਰਨ ਵਾਲੇ ਵਰਕਰਾਂ ਦੇ

Read More