Punjab

ਸੁਖਬੀਰ ਦੇ ਦਾੜ੍ਹੀ ਬਾਰੇ ਬਿਆਨ ‘ਤੇ ਹਰਸਿਮਰਤ ਬਾਦਲ ਦਾ CM ਮਾਨ ਨੂੰ ਮੋੜਵਾਂ ਜਵਾਬ , ਮਾਨ ਨੂੰ ਕਿਹਾ ਹੰਕਾਰੀ…

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸ ਮੁੱਦੇ ਉਤੇ ਭਗਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ ਕਿ ਮੈਨੂੰ ਯਕੀਨ

Read More
Punjab

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 2 ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐੱਸਆਈ ਵੱਲੋਂ ਸਮਰਥਿਤ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਭੰਡਾਫੋੜਨ ਕੀਤਾ ਹੈ। ਜਿਸ ਦੇ ਦੋ ਗੁਰਗਿਆਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਏਆਈਜੀ ਐੱਸਐੱਸਓਸੀ ਐੱਸਐੱਸਨਗਰ ਅਸ਼ਵਨੀ ਕਪੂਰ ਨੇ ਦਿੱਤੀ। ਪੁਲਿਸ ਟੀਮਾਂ

Read More
Punjab

ਜਗਰਾਓਂ ‘ਚ ਕੋਠੀ ਦਾ ਮਾਮਲਾ ਹੋਇਆ ਹੱਲ , ਪੁਲਿਸ ਨੇ NRI ਪਰਿਵਾਰ ਨੂੰ ਦਿੱਤਾ ਕੋਠੀ ਦਾ ਕਬਜ਼ਾ

ਜਗਰਾਓਂ ਦੇ ਹੀਰਾ ਬਾਗ ਵਿਚ ਸਥਿਤ ਕੋਠੀ ਅਖੀਰ ਲੰਮੇ ਸੰਘਰਸ਼ ਤੋਂ ਬਾਅਦ ਅੱਜ ਐੱਨਆਰਆਈ ਬਜ਼ਰਗ ਮਾਤਾ ਨੂੰ ਮੁੜ ਮਿਲ ਹੀ ਗਈ। ਦੇਰ ਸ਼ਾਮ ਐੱਸਪੀ ਹਰਿੰਦਰ ਸਿੰਘ ਪਰਮਾਰ ਦੇ ਦਫ਼ਤਰ ਵਿਖੇ ਐੱਨਆਰਆਈ ਅਮਰਜੀਤ ਕੌਰ ਨਾਲ ਕੈਨੇਡਾ ਤੋਂ ਆਈ ਨੂੰਹ ਕੁਲਦੀਪ ਕੌਰ ਧਾਲੀਵਾਲ ਸਹਿਯੋਗੀਆਂ ਸਮੇਤ ਪਹੁੰਚੇ। ਇਸ ਕੋਠੀ ਨੂੰ ਖਰੀਦਣ ਵਾਲੇ ਕਰਮ ਸਿੰਘ ਵੀ ਪਹੁੰਚੇ ਹੋਏ ਸਨ।

Read More
Punjab

ਲੁਧਿਆਣਾ ਮਾਮਲੇ ਵਿੱਚ ਮਨਦੀਪ ਕੌਰ ਮੋਨਾ ਦੀ ਨਵੀਂ ਕਰਤੂਤ ! ਛੱਪੜ ‘ਚ ਕੀਤੀ ਸੀ ਇਹ ਗੰਦੀ ਹਰਕਤ !

ਕੰਪਨੀ ਨੇ ਗਲਤ ਜਾਣਕਾਰੀ ਸਾਂਝੀ ਕੀਤੀ ਸੀ ਇਸ ਦਾ ਜਾਂਚ ਹੋ ਰਹੀ ਹੈ

Read More
Punjab

ਪੰਜਾਬ ਵਿਜੀਲੈਂਸ ਵੱਲੋਂ ਤਹਿਸੀਲਦਾਰਾਂ ‘ਤੇ ਸ਼ਿਕੰਜਾ ,ਭ੍ਰਿਸ਼ਟ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਨਾਮ ਮੁੱਖ ਸਕੱਤਰ ਨੂੰ ਭੇਜੇ

ਚੰਡੀਗੜ੍ਹ :  ਪੰਜਾਬ ਦੀ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਜਾਂਚ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਜਿਸ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 48 ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ

Read More