Punjab

ਬਹਿਬਲ ਕਲਾਂ ਮਾਮਲੇ ‘ਚ ਨਵਾਂ ਮੋੜ , 7 ਗਵਾਹਾਂ ਨੇ ਅਦਾਲਤ ‘ਚ ਪਾਈ ਪਟੀਸ਼ਨ, ਮੁੜ ਬਿਆਨ ਦਰਜ ਕਰਨ ਦੀ ਮੰਗ

ਪੰਜਾਬ ਦੇ ਫਰੀਦਕੋਟ ‘ਚ ਬਹਿਬਲ ਕਲਾਂ ਗੋਲੀ ਕਾਂਡ ਦੇ ਸੱਤ ਗਵਾਹਾਂ ਨੇ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਆਪਣੇ ਬਿਆਨ ਦੁਬਾਰਾ ਦਰਜ ਕਰਨ ਦੀ ਮੰਗ ਕੀਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਗਵਾਹਾਂ ਨੇ ਆਪਣੀ ਅਰਜ਼ੀ ‘ਚ

Read More
India International

ਸਿਹਤ ਲਈ ਫਾਇਦੇਮੰਦ ਹੈ ਸੰਗੀਤ , ਜਾਣੋ 5 ਫਾਇਦੇ …

Music Health Benefits : ਸੰਗੀਤ ਸੁਣਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਸੰਗੀਤ ਸਾਡੇ ਦੁੱਖਾਂ ਨੂੰ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ। ਔਖੇ ਸਮਿਆਂ ਨਾਲ ਨਜਿੱਠਣ ਦਾ ਇਹ ਸਭ ਤੋਂ ਆਸਾਨ ਤਰੀਕਾ ਹੋ ਸਕਦਾ ਹੈ। ਸੰਗੀਤ ਸਾਡੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਸੁਧਾਰਨ ਵਿੱਚ ਮਦਦ ਕਰਦਾ ਹੈ। ਇਹ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਂਦਾ ਹੈ ਅਤੇ

Read More
Punjab

ਫਰੀਦਕੋਟ ਦੇ ਗੁਰਦੁਆਰਾ ਸਾਹਿਬ ‘ਚ ਹੋਇਆ ਕੁਝ ਅਜਿਹਾ , ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਪਹੁੰਚਿਆ ਨੁਕਸਾਨ, ਜਾਂਚ ਜਾਰੀ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਅੱਗ ‘ਤੇ ਕਾਬੂ ਪਾਇਆ। ਗੁਰਦੁਆਰਾ ਸ੍ਰੀ ਅਕਾਲ ਗੰਗਾ ਸਾਹਿਬ

Read More
India

ਆਰਡੀਨੈਂਸ ਮਾਮਲਾ : ਕੇਜਰੀਵਾਲ ਨੇ ਆਰਡੀਨੈਂਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਲਿਖੀ ਚਿੱਠੀ , ਕੀਤੀ ਇਹ ਮੰਗ

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 23 ਜੂਨ ਨੂੰ ਪਟਨਾ ਵਿੱਚ ਗੈਰ-ਭਾਜਪਾ (ਭਾਰਤੀ ਜਨਤਾ ਪਾਰਟੀ) ਪਾਰਟੀਆਂ ਦੀ ਮੀਟਿੰਗ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਕੇਂਦਰ ਦੇ ਆਰਡੀਨੈਂਸ ‘ਤੇ ਚਰਚਾ ਕਰਨ ਲਈ ਵਿਰੋਧੀ ਪਾਰਟੀਆਂ ਨੂੰ ਪੱਤਰ ਲਿਖਿਆ ਹੈ। ਕੇਜਰੀਵਾਲ ਨੇ ਕਿਹਾ ਕਿ ਜੋ ਅੱਜ ਦਿੱਲੀ ਵਿੱਚ ਹੋ ਰਿਹਾ

Read More
India Punjab

CM ਮਾਨ ਦੇ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ , ਭਾਜਪਾ ਆਗੂ ਨੇ ਚੁੱਕੇ ਸਵਾਲ ….

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿਚ ਦਾਹੜੇ ਵਾਲੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਦੇ ਦਿੱਤੇ ਗਏ ਇਸ ਬਿਆਨ ‘ਤੇ ਭਾਜਪਾ ਤੇ ਅਕਾਲੀ ਦਲ ਨੇ ਸਵਾਲ ਚੁੱਕੇ ਹਨ। ਭਾਜਪਾ ਆਗੂ ਆਰ ਪੀ ਸਿੰਘ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਬਿਆਨ ਨੂੰ

Read More
Punjab

ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪੁੱਤਰ ਦੀ ਪਹਿਲੀ ਬਰਸੀ ਤੇ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23

Read More