ਰਿਕਸ਼ੇ ‘ਤੇ ਲੋਡ ਸੀ ਸ਼ੱਕੀ ਬੈੱਡ ! ਉਸ ਥਾਂ ‘ਤੇ ਅੱਗ ਲਗਾਈ ਜਿੱਥੇ ‘ਸਿਰਫ ਪਰਿੰਦੇ’ ਹੁੰਦੇ ਹਨ ! ਭਤੀਜੀ ਦੀ ਕਰਤੂਤ ਸਾਹਮਣੇ ਆਈ
ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਇੱਕ ਨੂੰ ਕੀਤਾ ਗ੍ਰਿਫਤਾਰ
ਪੁਲਿਸ ਨੇ ਸੀਸੀਟੀਵੀ ਦੀ ਮਦਦ ਨਾਲ ਇੱਕ ਨੂੰ ਕੀਤਾ ਗ੍ਰਿਫਤਾਰ
ਇਸ ਬਿਮਾਰੀ ਨੇ ਪੂਰੇ ਉੱਤਰੀ ਭਾਰਤ ਵਿਚ ਝੋਨਾ ਬੀਜਣ ਵਾਲੇ ਖੇਤਰ ਦੇ ਸੈਂਕੜੇ ਏਕੜ ਰਕਬੇ ਨੂੰ ਪ੍ਰਭਾਵਿਤ ਕੀਤਾ ਸੀ।
ਬੰਗਲੌਰ ਤੋਂ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲਾ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਧੀ ਨੇ ਆਪਣੀ ਹੀ ਮਾਂ ਦੀ ਕਤਲ ਕਰਕੇ ਲਾਸ਼ ਨੂੰ ਟਰਾਲੀ ਬੈਗ ਵਿੱਚ ਬੰਦ ਕਰ ਦਿੱਤਾ। ਜਾਣਕਾਰੀ ਮੁਤਾਬਕ ਧੀ ਨੇ ਆਪਣੀ ਮਾਂ ਦਾ ਕਤਲ ਕਰਨ ਬਾਅਦ ਲਾਸ਼ ਨੂੰ ਟਰਾਲੀ ਬੈਗ ਵਿੱਚ ਰੱਖ ਕੇ ਥਾਣੇ ਲੈ ਆਈ। ਪੁਲਿਸ
ਮੁੰਬਈ ਅਤੇ ਦਿੱਲੀ ਵਿੱਚ ਕਤਲ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿੱਚ ਵੀ ਲਾਸ਼ ਦੇ ਟੁਕੜੇ-ਟੁਕੜੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਹਿੰਦੂ-ਮੁਸਲਿਮ ਲੜਕੇ-ਲੜਕੀ ਦੀ ਪ੍ਰੇਮ ਕਹਾਣੀ ਦਾ ਦੁਖਦਾਈ ਅੰਤ ਹੋਇਆ ਹੈ। 21 ਸਾਲਾ ਮਨੋਹਰ ਦਾ ਕਤਲ ਕਰਨ ਤੋਂ ਬਾਅਦ ਲਾਸ਼ ਦੇ 7-8 ਟੁਕੜੇ ਕਰ ਦਿੱਤੇ ਗਏ ਅਤੇ ਫਿਰ ਲਾਸ਼ ਨੂੰ ਬੋਰੀ ‘ਚ ਭਰ
6 ਦਿਨ ਤੋਂ ਲਾਪਤਾ ਸੀ ਮਨੋਹਰ
ਭੂਚਾਲ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੰਡੋਹ ਭਲੇਸਾ ਪਿੰਡ ਤੋਂ 18 ਕਿਲੋਮੀਟਰ ਦੂਰ 30 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ।
ਸਰਬਜੀਤ ਕੌਰ ਮਾਣੂਕੇ 'ਤੇ NRI ਔਰਤ ਦੀ ਜ਼ਮੀਨ ਹੜਪਨ ਦਾ ਇਲਜਾਮ ਲੱਗਿਆ ਸੀ
ਚੰਡੀਗੜ੍ਹ PGI ਹਸਪਤਾਲ ‘ਚ ਨੌਕਰੀ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ ਹੈ। ਪੀਜੀਆਈ 206 ਅਸਾਮੀਆਂ ‘ਤੇ ਭਰਤੀ ਕਰਨ ਜਾ ਰਿਹਾ ਹੈ। ਇਹ ਭਰਤੀ ਗਰੁੱਪ ਏ, ਬੀ ਅਤੇ ਸੀ ਸ਼੍ਰੇਣੀ ਤਹਿਤ ਕੀਤੀ ਜਾਵੇਗੀ। ਜਿਸ ਲਈ ਆਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਆਨਲਾਈਨ ਵਿੰਡੋ ਅੱਜ 13 ਜੂਨ ਤੋਂ ਖੁੱਲ੍ਹੇ ਕੇ 13 ਜੁਲਾਈ ਤੱਕ ਖੁੱਲ੍ਹੀ ਰਹੇਗੀ। ਇਨ੍ਹਾਂ
ਦਿੱਲੀ : ਸੋਸ਼ਲ ਮੀਡੀਆ ਪਲੇਟਫ਼ਾਰਮ ਟਵਿੱਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਭਾਰਤ ਸਰਕਾਰ ‘ਤੇ ਟਵਿੱਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਵੱਡਾ ਦੋਸ਼ ਲਾਇਆ ਹੈ। ਜੈਕ ਡੋਰਸੀ ਨੇ ਕਿਹਾ ਕਿ ਭਾਰਤ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਸਰਕਾਰ ਨੇ ਕਈ ਟਵਿੱਟਰ ਅਕਾਊਂਟਸ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਭਾਰਤ ਸਰਕਾਰ ਵੱਲੋਂ ਭਾਰਤ
ਪਟਿਆਲਾ : ਪਾਵਰਕੌਮ ਦਫ਼ਤਰ ਅੱਗੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਪੁਲਿਸ ਵੱਲੋਂ ਜਬਰੀ ਚੁੱਕਣ ਦੀ ਕਾਰਵਾਈ ਦਾ ਵਿਰੋਧ ਹੋਣ ਲੱਗਾ ਹੈ। ਪੰਜਾਬ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਖਹਿਰਾ