Punjab

ਕਟਾਰੂਚੱਕ ਮਾਮਲੇ ‘ਚ ਪੀੜਤ ਨੇ ਲਿਆ ਯੂ-ਟਰਨ , ਮੰਤਰੀ ਖ਼ਿਲਾਫ਼ ਕਾਰਵਾਈ ਕਰਵਾਉਣ ਤੋਂ ਕੀਤੀ ਨਾਂਹ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਨੌਜਵਾਨ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਕ ਨਵਾਂ ਮੋੜ ਆਇਆ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੀੜਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਅੱਗੇ ਪੇਸ਼ ਹੋ ਕੇ ਬਿਆਨ ਦਿੱਤਾ ਹੈ ਕਿ ਉਹ ਮੰਤਰੀ ਕਟਾਰੂਚੱਕ ਖ਼ਿਲਾਫ਼

Read More
Punjab

ਖੰਨਾ ‘ਚ ਦਰਦਨਾਕ ਹਾਦਸਾ, ਚੱਲਦੇ ਟਰੱਕ ਨੂੰ ਲੱਗੀ ਅੱਗ, 7,000 ਚੂਚੇ ਸੜ ਕੇ ਸੁਆਹ

ਖੰਨਾ ਵਿੱਚ ਨੈਸ਼ਨਲ ਹਾਈਵੇ ‘ਤੇ ਐਤਵਾਰ ਦੇਰ ਰਾਤ ਇੱਕ ਟਰੱਕ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਟਰੱਕ ਵਿੱਚ ਲਦੇ ਮੁਰਗੀ ਦੇ ਸੱਤ ਹਜ਼ਾਰ ਚੂਚੇ ਸੜ ਕੇ ਸੁਆਹ ਹੋ ਗਏ। ਟਰੱਕ ਦੇ ਪਿੱਛੇ ਭਿਆਨਕ ਅੱਗ ਲੱਗੀ ਹੋਈ ਸੀ, ਪਰ ਡਰਾਈਵਰ ਨੂੰ ਪਤਾ ਤੱਕ ਨਹੀਂ ਚੱਲਿਆ। ਹਾਈਵੇ ‘ਤੇ ਮੌਜੂਦ ਲੋਕਾਂ ਦੇ ਸ਼ੋਰ ਮਚਾਉਣ ‘ਤੇ ਟਰੱਕ ਚਾਲਕ

Read More
Punjab

ਕਰਜ਼ਾ ਮੋੜਨ ਲਈ ਨੂੰਹ ਨੇ ਹੀ ਕਰ ਦਿੱਤਾ ਆਪਣੇ ਘਰ ਵਿੱਚ ਕਾਰਾ, ਪੁਲਿਸ ਨੇ ਕੀਤਾ ਖੁਲਾਸਾ…

ਲੁਧਿਆਣਾ ਦੇ ਦੁੱਗਰੀ ਅਰਬਨ ਅਸਟੇਟ ਦੇ ਐਮਆਈਜੀ ਫਲੈਟਾਂ ਵਿੱਚ 5 ਲੱਖ ਨਕਦੀ-30 ਤੋਲੇ ਸੋਨਾ ਚੋਰੀ ਹੋਣ ਦੇ ਮਾਮਲੇ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਚੋਰ ਕੋਈ ਹੋਰ ਨਹੀਂ ਸਗੋਂ ਘਰ ਦੀ ਨੂੰਹ ਹੀ ਨਿਕਲੀ। ਔਰਤ ਨੇ ਕਿਸੇ ਤੋਂ ਕਰਜ਼ਾ ਲਿਆ ਸੀ। ਉਸ ਨੇ ਕਰਜ਼ਾ ਜਲਦੀ ਮੋੜਨ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ

Read More
India Punjab

ਕੈਨੇਡਾ ਜਾ ਰਹੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਲੀ ਏਅਰਪੋਰਟ ’ਤੇ ਵਿਜੀਲੈਂਸ ਨੇ ਰੋਕਿਆ, ਭੇਜਿਆ ਵਾਪਸ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਜੀਲੈਂਸ ਟੀਮ ਨੇ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਕਾਂਗੜ ਕੁਝ ਮਹੀਨੇ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਉਹ ਕੈਨੇਡਾ ਰਵਾਨਾ ਹੋਣ ਲਈ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਸਨ। ਵਿਜੀਲੈਂਸ

Read More
Punjab

ਪਟਿਆਲਾ : ਧਰਨੇ ਤੇ ਬੈਠੇ ਕਿਸਾਨਾਂ ਨਾਲ ਤੜਕੇ-ਤੜਕੇ ਹੋ ਗਿਆ ਇਹ ਕੰਮ, ਡੱਲੇਵਾਲ ਨੇ ਕਿਹਾ ਪੁਲਿਸ ਦੀ ਮਜਬੂਰੀ…

ਪਟਿਆਲ਼ਾ : ਸ਼ਹਿਰ ਦੇ ਪਾਵਰਕੌਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਆਪਣੀਆਂ ਮੰਗਾਂ ਦੇ ਹੱਕ ਵਿਚ ਪਿਛਲੇ ਕਈ ਦਿਨਾਂ ਤੋਂ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਅੱਜ ਤੜਕੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਆਈ ਪੁਲਿਸ ਦੀ ਕਿਸਾਨਾਂ ਨਾਲ ਝੜਪ ਵੀ ਹੋਈ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ

Read More
India

ਭਾਰਤ ਦੇ ਸਭ ਤੋਂ ਪੜੇ ਲਿਖੇ ਸ਼ਖਸ ! 42 ਯੂਨੀਵਰਸਿਟੀ ਤੋਂ 20 ਡਿਗਰੀਆਂ !

ਲਿਮਕਾ ਬੁੱਕ ਆਫ ਰਿਕਾਰਡ ਨੇ ਉਨ੍ਹਾਂ ਨੂੰ ਸਭ ਤੋਂ ਯੋਗ ਵਿਅਕਤੀ ਦਾ ਖਿਤਾਬ ਦਿੱਤਾ

Read More
Punjab

300 ਕਿਲੋਮੀਟਰ ਹਰਿਆਣਾ ਗੁਰਦੁਆਰੇ ਸੇਵਾ ਕਰਨ ਗਿਆ ਸੀ ਪਲਵਿੰਦਰ ਸਿੰਘ ! ਫਿਰ ਨਹੀਂ ਪਰਤਿਆ

ਅੰਬਾਲਾ ਵਿੱਚ ਗੁਰਦੁਆਰੇ ਸੇਵਾ ਕਰਕੇ ਪਰਤ ਰਿਹਾ ਸੀ ਪਲਵਿੰਦਰ ਸਿੰਘ

Read More