2 ਦੋਸਤ ਇੱਕ ਹੀ ਦਿਨ ਦੁਨੀਆ ਨੂੰ ਅਲਵਿਦਾ ਕਹਿ ਗਏ !
DSP ਨੇ ਦੱਸਿਆ ਹਸਪਤਾਲ ਨੇ ਦਿੱਤੀ ਦੀ ਜਾਣਕਾਰੀ
DSP ਨੇ ਦੱਸਿਆ ਹਸਪਤਾਲ ਨੇ ਦਿੱਤੀ ਦੀ ਜਾਣਕਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 'ਤੇ ਚੁੱਕੇ ਸਨ ਸਵਾਲ
ਚੰਡੀਗੜ੍ਹ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ
ਹਰਿਆਣਾ : ਕੁਝ ਦਿਨ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਸੂਰਜਮੁਖੀ ਦੀ ਖਰੀਦ ਨੂੰ ਲੈ ਕੇ ਹਰਿਆਣਾ ਦੇ ਕੁਰੂਕਸ਼ੇਤਰ ‘ਚ ਹੰਗਾਮਾ ਹੋਇਆ ਸੀ। ਇਸ ਦੌਰਾਨ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ। ਹੁਣ ਇਸ ਮੁੱਦੇ ‘ਤੇ ਸੋਮਵਾਰ ਨੂੰ ਕੁਰੂਕਸ਼ੇਤਰ ‘ਚ ਇਕ ਵਾਰ ਫਿਰ ਕਿਸਾਨਾਂ ਦੀ ਮਹਾਪੰਚਾਇਤ
ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਕੀਤਾ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਹ ਲੁੱਟ ਸੱਤ ਕਰੋੜ ਦੀ ਨਹੀਂ ਸੀ, ਸਗੋਂ ਸਾਢੇ ਅੱਠ ਕਰੋੜ ਦੀ ਸੀ। ਪੁਲਿਸ ਨੇ 3 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਉਧਰ, ਸੀਸੀਟੀਵੀ ਫੁਟੇਜ ਵਿੱਚ ਪੁਲਿਸ ਹੱਥ ਵੱਡਾ ਸੁਰਾਗ ਲੱਗਾ ਹੈ।
ਛੁੱਟੀ ਦੀ ਵਜ੍ਹਾ ਕਰਕੇ ਕੈਸ਼ ਕੰਪਨੀ ਦੇ ਮੁਲਾਜ਼ਮ ਕੋਲ ਕੈਸ਼ ਜ਼ਿਆਦਾ ਸੀ
ਬੇਅਦਬੀ ਮਾਮਲੇ ਵਿੱਚ ਪ੍ਰਦੀਪ ਦਾ ਸੀ ਅਹਿਮ ਰੋਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਪਾਰਟੀ ਦਾ ਸੂਬਾ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 7 ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਐਤਵਾਰ ਦੇਰ ਰਾਤ ਇੱਕ ਡਰੋਨ ਦਾਖਲ ਹੋਇਆ, ਜਿਸ ਕਾਰਨ ਜੇਲ੍ਹ ‘ਚ ਹਫੜਾ-ਦਫੜੀ ਮਚ ਗਈ। ਡਰੋਨ ਦੀ ਆਵਾਜ਼ ਸੁਣ ਕੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਅਤੇ ਪੰਜਾਬ ਪੁਲਿਸ ਚੌਕਸ ਹੋ ਗਈ। ਜੇਲ੍ਹ ਵਿੱਚ ਡਿੱਗੇ ਡਰੋਨ ਦੀ ਤਲਾਸ਼ੀ ਰਾਤ ਨੂੰ ਹੀ ਸ਼ੁਰੂ ਕੀਤੀ ਗਈ ਅਤੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਬਰਾਮਦ
ਲੁਧਿਆਣਾ ATM ਕੈਸ਼ ਕੰਪਨੀ ਵਿੱਚ ਅੱਧੀ ਰਾਤ 7 ਕਰੋੜ ਦੀ ਲੁੱਟ ਮਾਮਲੇ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਲੁਧਿਆਣਾ ਪੁਲਿਸ ਨੇ ਫ਼ਰੀਦਕੋਟ ਦੇ ਕਸਬਾ ਕੋਟਕਪੂਰਾ ਦੇ ਪ੍ਰੇਮ ਨਗਰ ਵਿੱਚ ਇੱਕ ਘਰ ਵਿੱਚ ਲੁਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ 7 ਕਰੋੜ ਦੀ ਲੁਧਿਆਣਾ ਡਕੈਤੀ ਦੇ ਮਾਮਲੇ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਮੁੱਲਾਂਪੁਰ