7 ਸਾਲ ਦੇ ਗੁਰਵਿੰਦਰ ਸਿੰਘ ਨੂੰ ਸਵਾਲ ਦਾ ਜਵਾਬ ਨਹੀਂ ਆਇਆ ! ਅਧਿਆਪਕ ਨੇ ਬੱਚੇ ਨਾਲ ਕੀਤਾ ਇਹ ਮਾੜਾ ਸਲੂਕ !
ਪਿਤਾ ਨੇ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ
ਪਿਤਾ ਨੇ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ
2 ਨਵੇਂ ਮੰਤਰੀ ਨੂੰ ਮਿਲੇ ਵਿਭਾਗ 3 ਦੇ ਵਿਭਾਗ ਬਦਲੇ ਗਏ
ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁੱਝ ਸਮੇਂ ਤੋਂ ਮੌਸਮ ਮੀਂਹ ਪੈਣ ਕਾਰਨ ਬਹੁਤ ਸੁਹਾਵਣਾ ਬਣਿਆ ਹੋਇਆ ਹੈ ਤੇ ਤਾਪਮਾਨ ਵੀ ਹੇਠਾਂ ਆ ਗਿਆ ਹੈ। ਇਸ ਵਿਚਾਲੇ ਇਕ ਰਾਹਤ ਵਾਲੀ ਖ਼ਬਰ ਵੀ ਆ ਰਹੀ ਹੈ ਕਿ ਮਾਨਸੂਨ ਜੋ ਕਿ 19 ਮਈ ਤੋਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ‘ਤੇ ਅਟਕਿਆ ਹੋਇਆ ਸੀ, ਨੇ ਹੁਣ ਰਫ਼ਤਾਰ ਫੜ ਲਈ
ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ‘ਚ ਕਾਰ ਵਿੱਚ ਸਵਾਰ 4 ਲੋਕ ਜ਼ਿੰਦਾ ਸੜ ਗਏ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਸਕਾ ਭਰਾ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੇ ਦੋ ਮਹੀਨੇ ਪਹਿਲਾਂ ਹੀ ਨਵੀਂ ਕਾਰ ਖਰੀਦੀ ਸੀ। ਇਸ ਦੇ ਨਾਲ ਹੀ ਹਾਦਸੇ ਵਿੱਚ ਮਾਰੇ ਗਏ ਜੋੜੇ ਦਾ ਕੁਝ
ਨਵੀਂ ਦਿੱਲੀ : ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦਾ ‘ਦੰਗਲ’ ਜਾਰੀ ਹੈ। ਪਹਿਲਵਾਨਾਂ ਦੇ ਅੰਦੋਲਨ ਦੀ ਗੂੰਜ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚ ਗਈ। ਰੈਸਲਿੰਗ ਦੇ ਸਭ ਤੋਂ ਵੱਡੇ ਸੰਗਠਨ ਨੇ ਵੀ ਇਸ ਮਾਮਲੇ ‘ਚ ਬਿਆਨ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ। ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਅੰਦੋਲਨਕਾਰੀ
ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ
ਮੁਹਾਲੀ : ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਦੇ ਅਮਨਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੇ ਪਿਤਾ ਵਿਦੇਸ਼ ਵਿੱਚ ਕੰਮ ਕਰਦੇ ਹਨ, ਜੋ ਆਪਣੇ ਲੜਕੇ ਦੀ ਮੌਤ ਤੋਂ ਬਾਅਦ ਪਿੰਡ ਪਹੁੰਚ ਗਏ ਹਨ। ਮ੍ਰਿਤਕ ਨੌਜਵਾਨ
ਫਿਰੋਜ਼ਪੁਰ : ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਇੱਕ ਆਦਮੀ (ਇੱਕ ਹਸਪਤਾਲ ਦਾ ਕਰਮਚਾਰੀ) ਇੱਕ ਨਰਸ ਨੂੰ ਇੱਕ ਕਮਰੇ ਵਿੱਚ ਬੁਰੀ ਤਰ੍ਹਾਂ ਨਾਲ ਕੁੱਟ ਰਿਹਾ ਹੈ। ਇਕ ਹੋਰ ਔਰਤ ਉਸ ਨੂੰ ਛੁਡਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀਡੀਓ ਫਿਰੋਜ਼ਪੁਰ ਛਾਉਣੀ ਦੇ ਇੱਕ ਸਰਕਾਰੀ ਹਸਪਤਾਲ ਦੀ ਦੱਸੀ ਜਾ ਰਹੀ ਹੈ।
ਬਠਿੰਡਾ ਦੇ ਮਾਡਲ ਟਾਊਨ ਇਲਾਕੇ ‘ਚ ਦੋ ਬੱਚਿਆਂ ਦੀ ਪਾਣੀ ਦੀ ਡਿੱਗੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਮੌਜੂਜ ਇੱਕ ਪਾਣੀ ਦੀ ਡਿੱਗੀ ‘ਚ ਮੰਗਲਵਾਰ ਦੁਪਹਿਰ ਦੋ ਬੱਚੇ ਨਹਾਉਣ ਗਏ ਪਰ ਇਹ ਕਾਫੀ ਡੂੰਘੀ ਹੋਣ ਕਾਰਨ ਤੈਰਨ ਤੋਂ ਅਸਮਰੱਥ ਹੋਣ ਕਾਰਨ ਦੋਵੇਂ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ
ਮਾਨਸਾ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਭਲਾਈਕੇ ਵਿੱਚ ਇੱਕ ਮਾਂ ਅਤੇ ਉਸਦੇ 10 ਮਹੀਨਿਆਂ ਦੇ ਮਾਸੂਮ ਪੁੱਤਰ ਨੂੰ ਦਾਜ ਲਈ ਜ਼ਿੰਦਾ ਸਾੜ ਦਿੱਤਾ ਗਿਆ। ਘਟਨਾ ਸੋਮਵਾਰ ਸਵੇਰੇ ਵਾਪਰੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਪਤੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।