ਐਕਟਿਵਾ ਸਵਾਰ ਮਾਂ-ਪੁੱਤ ਨਾਲ ਹੋਇਆ ਇਹ ਕਾਰਾ , ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ…
ਲੁਧਿਆਣਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਿੱਚ ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ 6 ਸਾਲ ਦੇ ਬੱਚੇ ਦੀ ਮੌਤ ਹੋ ਗਈ, ਜਦਕਿ ਉਸਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾ ਆਪਣੇ ਬੱਚੇ ਨੂੰ ਸਕੂਲ ਛੱਡਣ ਦੇ ਲਈ ਜਾ ਰਹੀ ਸੀ। ਲੋਕਾਂ ਨੇ ਇਸ ਹਾਦਸੇ ਤੋਂ ਬਾਅਦ ਟਰੱਕ