ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਪੁਲਿਸ ਹਿਰਾਸਤ ‘ਚ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ( Pakistan’s former PM Imran Khan ) ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਹਿਰਾਸਤ ਵਿੱਚ ਲੈ ਲਿਆ ਹੈ। عمران خان انسداد دہشت گردی عدالت پہنچ گئے،عمران خان 7 مقدمات میں ضمانت کی درخواست دائر کریں گے#BehindYouSkipper pic.twitter.com/Ri75Xh0weq —