Punjab

ਪਤਨੀ ਨੇ ਆਪਣੇ ਪਤੀ ਨਾਲ ਕੀਤਾ ਅਜਿਹਾ ਕਾਰਾ , ਜਾਣ ਕੇ ਹੋ ਜਾਵੋਗੇ ਹੈਰਾਨ…

 ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਔਰਤ ਨੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਤੀ ਜ਼ਿਆਦਾ ਸ਼ਰਾਬ ਪੀਂਦਾ ਸੀ, ਜਿਸ ਕਾਰਨ ਉਹ ਲੜਦਾ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਜਗਰਾਉਂ ਦੇ ਰਾਏਕੋਟ ਨੇੜੇ ਕਲਿਆਣੀ ਹਸਪਤਾਲ ਖੇਤਰ ਦੇ ਵਾਸੀ ਪ੍ਰਕਾਸ਼ ਸਿੰਘ ਉਰਫ਼ ਸੋਨੀ ਵਜੋਂ ਹੋਈ ਹੈ। ਦੋਸ਼ੀ ਪਤਨੀ ਦਾ ਨਾਂ ਗੁਰਮੀਤ ਹੈ। ਕਤਲ

Read More
India Punjab

ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਨੂੰ ਲੈ ਕੇ ‘ਆਪ’ ਦਾ ਪ੍ਰਤੀਕਰਮ ਆਇਆ ਸਾਹਮਣੇ, ਕੇਂਦਰੀ ਮੰਤਰੀ ਨੇ ਦਿੱਤਾ ਇਹ ਬਿਆਨ…

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਹਨ । ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਦਿਆਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਕੀਤਾ ਗਿਆ “ਆਪ੍ਰੇਸ਼ਨ ਅੰਮ੍ਰਿਤਪਾਲ” ਬਿਨਾਂ ਕਿਸੇ

Read More
Punjab

ਪੰਜਾਬ ਪੁਲਿਸ ਦੀ ਪ੍ਰੈਸ ਕਾਨਫਰੰਸ,ਇੰਝ ਹੋਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ,ਮਾਤਾ-ਪਿਤਾ ਵੀ ਆਏ ਸਾਹਮਣੇ

ਉਹਨਾਂ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਪਿਛਲੇ 35 ਦਿਨ ਤੋਂ ਦਬਾਅ ਬਣਾਇਆ ਹੋਇਆ ਤੇ ਹੋਰ ਸੁਰਖਿਆ ਏਜੰਸੀਆਂ ਨਾਲ ਤਾਲਮੇਲ ਬਣਾ ਕੇ ਚੱਲ ਰਹੀ ਸੀ। ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਇਸ ‘ਤੇ ਹੁਣ ਅਗੇ ਕਾਨੂੰਨ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।

Read More
Punjab

ਗ੍ਰਿਫ਼ਤਾਰੀ ਤੋਂ ਪਹਿਲਾਂ ਇਸ ਵਿਅਕਤੀ ਨੇ ਕਹੀਆਂ ਇਹ ਗੱਲਾਂ , ਸੰਗਤ ਸਾਹਮਣੇ ਰੱਖਿਆ ਆਪਣਾ ਪੱਖ…

ਮੋਗਾ : ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਤੋਂ ਸੰਗਤ ਨੂੰ ਸੰਬੋਧਨ ਕੀਤਾ ਹੈ ਤੇ ਕਈ ਗੱਲਾਂ ਕਹੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਸ ਪਿੰਡ ਉਨ੍ਹਾਂ ਦੀ ਦਸਤਾਰਬੰਦੀ ਹੋਈ ਸੀ ਤੇ ਕੌਮ ਦਾ ਅਹਿਮ ਕੰਮ ਉਨ੍ਹਾਂ ਨੇ ਸ਼ੁਰੂ ਕੀਤਾ ਸੀ। ਅੱਜ ਉਸੇ ਕੰਮ ਨੂੰ ਚਲਦਾ ਰੱਖਣ ਲਈ

Read More
India Punjab

ਪੰਜਾਬ ਤੋਂ ਹਿਰਾਸਤ ‘ਚ ਲਏ ਇੱਕ ਹੋਰ ਨੌਜਵਾਨ ਨੂੰ ਬਠਿੰਡਾ ਤੋਂ ਆਸਾਮ ਲੈ ਕੇ ਗਈ ਪੰਜਾਬ ਪੁਲਿਸ …

ਬਠਿੰਡਾ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ ਕੱਲ੍ਹ ਦੇਰ ਰਾਤ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਤੋਂ ਗ੍ਰਿਫਤਾਰ ਦੇ ਦਿੱਤੀ ਹੈ। ਅੰਮ੍ਰਿਤਪਾਲ ਖ਼ਿਲਾਫ਼ ਪਹਿਲਾਂ ਹੀ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।  ਇਸ ਲਈ ਪੁਲਿਸ ਨੇ ਉਸ ਨੂੰ ਗ੍ਰਿਫਤਾਰੀ ਦੇ ਤੁਰਤ ਪਿੱਛੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵੱਲ ਰਵਾਨਾ ਕਰ ਦਿੱਤਾ ਹੈ। ਨਿਊਜ਼

Read More
Punjab

ਇੱਕ ਮਹੀਨੇ ਫਰਾਰ ਰਹਿਣ ਤੋਂ ਬਾਅਦ ਇਹ ਵਿਅਕਤੀ ਆਇਆ ਪੁਲਿਸ ਹਿਰਾਸਤ ‘ਚ , ਪੰਜਾਬ ਪੁਲਿਸ ਨੇ ਕੀਤੀ ਪੁਸ਼ਟੀ…

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ ਕੱਲ੍ਹ ਦੇਰ ਰਾਤ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਤੋਂ ਗ੍ਰਿਫਤਾਰ ਦੇ ਦਿੱਤੀ ਹੈ । ਇਸਦੀ ਪੁਸ਼ਟੀ ਪੰਜਾਬ ਪੁਲਿਸ ਨੇ ਟਵੀਟ ਕਰਦਿਆਂ ਦਿੱਤੀ ਹੈ।

Read More