Punjab

SKM ਗੈਰ ਰਾਜਨੀਤਿਕ ਨੇ ਕਰ ਦਿੱਤੇ ਵੱਡੇ ਐਲਾਨ,ਇਸ ਤਰੀਕ ਨੂੰ ਲਾਇਆ ਜਾਵੇਗਾ ਇਸ ਥਾਂ ‘ਤੇ ਧਰਨਾ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਵਿਰੁੱਧ 21 ਅਪ੍ਰੈਲ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਪੰਜਾਬ ਸਰਕਾਰ ਵਿਰੁੱਧ ਪੱਕੇ ਮੋਰਚੇ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਦੀ ਕਿਸਾਨਾਂ ਦੀਆਂ ਮੰਗਾਂ ਵੱਲ ਲਾਪਰਵਾਹੀ ਵਾਲੀ ਨੀਤੀ ਵਿਰੁੱਧ 15 ਅਪ੍ਰੈਲ

Read More
Punjab

ਲੋਕ ਸਭਾ ਜ਼ਿਮਨੀ ਚੋਣ ਸਬੰਧੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਕੀਤੀ ਮੀਟਿੰਗ

ਜਲੰਧਰ : ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬੀਤੀ ਸ਼ਾਮ ਜਲੰਧਰ ‘ਚ ਮੀਟਿੰਗ ਕੀਤੀ, ਜਿਸ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਰਾਣਾ ਗੁਰਜੀਤ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਇਸ ਦੌਰਾਨ ਜ਼ਿਮਨੀ ਚੋਣ ਨੂੰ ਲੈ

Read More
Khetibadi

ਦੁਨੀਆ ਦਾ ਸਭ ਤੋਂ ਮਹਿੰਗਾ ਫਲ, ਲਗਜ਼ਰੀ ਕਾਰ ਜਿੰਨੀ ਕੀਮਤ

ਯੂਬਰੀ ਕਿੰਗ ਤਰਬੂਜ (Yubari Melon) ਬਾਰੇ ਗੱਲ ਕਰ ਰਹੇ ਹਾਂ। ਇਹ ਇੱਕ ਅਜਿਹਾ ਫਲ ਹੈ, ਜੋ ਲਗਜ਼ਰੀ ਕਾਰ ਜਾਂ ਸੋਨੇ ਦੇ ਗਹਿਣਿਆਂ ਜਿੰਨਾ ਮਹਿੰਗਾ ਹੈ।

Read More
Punjab

SGPC ਦੀ ਕਾਰਵਾਈ, ਖਾਲਸਾ ਰਾਜ ਦੇ ਝੰਡੇ ਬਾਰੇ ਗਲਤ ਵਿਆਖਿਆ ਕਰਨ ਵਾਲਿਆਂ ਨੂੰ ਭੇਜਿਆ legel ਨੋਟਿਸ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾਈ ਰਾਜ ਵੇਲੇ ਦੇ ਝੰਡੇ ਦੀ ਖਾਲਿਸਤਾਨੀ ਝੰਡੇ ਦੇ ਤੌਰ ‘ਤੇ ਵਿਆਖਿਆ ਕਰਨ ਵਾਲੇ ਪੁਲਿਸ ਅਫ਼ਸਰਾਂ ਤੇ ਮੀਡੀਆ ਚੈਨਲਾਂ ਨੂੰ ਲੀਗਲ ਨੋਟਿਸ ਜਾਰੀ ਕਰ ਦਿੱਤੇ ਹਨ। ਇਹ ਜਾਣਕਾਰੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਹੋਈ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਦਿੱਤੀ ਹੈ।ਉਹਨਾਂ

Read More