Punjab

ਪਸ਼ੂਆਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼,ਇਸ ਇਲਾਕੇ ਦੇ ਵਿਧਾਇਕ ਨੇ ਕੀਤੀ ਕਾਰਵਾਈ

ਤਰਨਤਾਰਨ : ਹਲਕਾ ਤਰਨਤਾਰਨ ਵਿੱਚ ਅੱਜ ਪਸ਼ੂਆਂ ਦੀ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਹੋਇਆ ਹੈ ਤੇ ਤਸਕਰਾਂ ਵੱਲੋਂ 5 ਵੱਡੀਆਂ ਗੱਡੀਆਂ ਵਿੱਚ ਬੇਰਹਿਮੀ ਨਾਲ ਬੰਦ ਕੀਤੇ 500 ਦੇ ਕਰੀਬ ਜਾਨਵਰਾਂ ਨੂੰ ਛੁਡਾਇਆ ਗਿਆ। ਤਰਨਤਾਰਨ ਹਲਕਾ ਵਿਧਾਇਕ ਅਤੇ ਪੁਲਿਸ ਵਲੋਂ ਸਾਂਝੇ ਤੌਰ ‘ਤੇ ਕੀਤੇ ਗਈ ਇਸ ਕਾਰਵਾਈ ਦੇ ਦੌਰਾਨ ਪੁਰਾਣੀ ਮਾਲ ਮੰਡੀ ‘ਚ ਤਸਕਰਾਂ

Read More
Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗਿਣਾਏ ਆਪ ਸਰਕਾਰ ਦੇ ਕੰਮ,ਸਿੱਧੂ ਨੂੰ ਦੇ ਦਿੱਤੀ ਆਰਾਮ ਕਰਨ ਦੀ ਸਲਾਹ

ਜਲੰਧਰ : ਪੰਜਾਬ ਦੀ ਆਪ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਿਥੇ ਜਲੰਧਰ ਵਿੱਚ ਇੱਕ ਪਾਸੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਹਨ,ਉਥੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਹਾਲ ਦੀ ਘੜੀ ਆਰਾਮ ਕਰਨ ਦੀ ਸਲਾਹ ਵੀ ਦੇ ਛੱਡੀ ਹੈ। ਜਲੰਧਰ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਆਪਣੀ ਸਰਕਾਰ ਦੇ ਇੱਕ ਸਾਲ ਦੇ

Read More
Punjab

ਪਹਿਲੀ ਵਾਰ ਪੱਟੀ ਤੋਂ ਸ਼ਿਮਲਾ ਲਈ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ , ਜਾਣੋ ਬੱਸ ਦਾ ਰੂਟ, ਸਮਾਂ ਅਤੇ ਕਿਰਾਏ ਦੀ ਜਾਣਕਾਰੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਅਤੇ ਸ਼ਿਮਲਾ ਵਿਚਕਾਰ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਪੱਟੀ ਤੋਂ ਸ਼ਿਮਲਾ ਤੱਕ ਸ਼ੁਰੂ ਕੀਤੀ ਗਈ ਹੈ।ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਦਿਖਾਉਣ ਤੋਂ

Read More
India

ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਆਗੂ ਦਾ ਹੋਇਆ ਇਹ ਹਾਲ , ਇਲਾਕੇ ‘ਚ ਡਰ ਦਾ ਮਾਹੌਲ

ਉੱਤਰ ਪ੍ਰਦੇਸ਼ ਤੋਂ  ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜ਼ਮੀਨ ‘ਤੇ ਕਬਜ਼ੇ ਨੂੰ ਲਾ ਕੇ ਸਮਾਜਵਾਦੀ ਪਾਰਟੀ ਦੇ ਆਗੂ ਦਾ ਕਤਲ ਕਰ ਦਿੱਤਾ ਗਿਆ ਹੈ । ਦਰਅਸਲ ਫਸਲ ਦੀ ਕਟਾਈ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਆਗੂ ਦਾ ਦੂਜੀ ਧਿਰ ਨਾਲ ਝਗੜਾ ਹੋ ਗਿਆ ਸੀ। ਉਨ੍ਹਾਂ ਲੋਕਾਂ ਨੇ ਸਮਾਜਵਾਦੀ ਪਾਰਟੀ ਦੇ ਆਗੂ

Read More
Punjab

ਫਿਰ ਛੱਲਕਿਆ ਸਿੱਧੂ ਦੇ ਮਾਤਾ-ਪਿਤਾ ਦਾ ਦਰਦ, ਸਰਕਾਰ ਨੂੰ ਕੀਤੇ ਸਵਾਲ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਦੇ ਮਾਤਾ ਚਰਨ ਕੌਰ ਨੇ ਪਿਛਲੇ ਦਿਨੀਂ ਰਿਲੀਜ਼ ਹੋਏ ਸਿੱਧੂ ਦੇ ਨਵੇਂ ਗਾਣੇ ਨੂੰ ਪਿਆਰ ਦੇਣ ਲਈ ਪ੍ਰਸ਼ਸੰਕਾਂ ਦਾ ਧੰਨਵਾਦ ਕੀਤਾ ਹੈ ਤੇ ਕਿਹਾ ਹੈ ਕਿ ਸਿੱਧੂ ਦੀ ਇਹ ਪ੍ਰਾਪਤੀ ਉਹਨਾਂ ਦੇ ਮੂੰਹ ਤੇ ਚਪੇੜ ਹੈ,ਜਿਹੜੇ ਸਿੱਧੂ ਨੂੰ ਮਾਰ ਕੇ ਇਹ ਸਮਝ ਰਹੇ ਹਨ ਕਿ ਉਹਨਾਂ ਨੇ ਸਿੱਧੂ

Read More
Punjab

ਅਕਾਲੀ ਦਲ ਨੂੰ ਵੱਡਾ ਝਟਕਾ,ਬੀਜੇਪੀ ‘ਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ

ਮੁਹਾਲੀ : ਜਲੰਧਰ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ।  ਅਕਾਲੀ ਆਗੂ ਅਤੇ ਸਾਬਕਾ ਡਿਪਟੀ ਸਕੀਪਰ ਚਰਨਜੀਤ ਅਟਵਾਲ ਦੇ ਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦਫ਼ਤਰ ਪੁੱਜੇ, ਜਿਥੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ

Read More
Punjab

PGI ‘ਚ ਆ ਗਈ ਹੁਣ ਆਹ ਮਸ਼ੀਨ,ਮਰੀਜ਼ਾਂ ਦੀ ਘਟੇਗੀ ਲਾਈਨ

ਚੰਡੀਗੜ੍ਹ : ਹੁਣ ਪੀਜੀਆਈ ਵਿੱਚ ਇਲਾਜ਼ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਆਪਣੀ ਐਮਆਰਆਈ ਸਕੈਨ ਦੇ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਿਉਂਕਿ ਇਥੇ ਹੁਣ ਨਵੀਆਂ ਤਕਨੀਕਾਂ ਨਾਲ ਲੈਸ ਅਤਿ-ਆਧੁਨਿਕ ਐੱਮਆਰਆਈ ਮਸ਼ੀਨ ਸਥਾਪਿਤ ਕੀਤੀ ਗਈ ਹੈ। ਇਸ ਨਾਲ ਹੁਣ ਪੂਰੇ ਮਨੁੱਖੀ ਸਰੀਰ ਦੀ ਸਕਰੀਨਿੰਗ ਕੀਤੀ ਜਾ ਸਕੇਗੀ ਅਤੇ ਇਸ ਮਸ਼ੀਨ ਨਾਲ ਭਿਆਨਕ ਬਿਮਾਰੀਆਂ ਜਿਵੇਂ ਕੈਂਸਰ

Read More
India

ਦੇਸ਼ ‘ਤੇ ਫਿਰ ਤੋਂ ਮੰਡਰਾਉਣ ਲੱਗਾ ਕਰੋਨਾ ਦਾ ਖ਼ਤਰਾ , ਇਨ੍ਹਾਂ ਤਿੰਨ ਸੂਬਿਆਂ ਨੇ ਮਾਸਕ ਲਗਾਉਣਾ ਕੀਤਾ ਲਾਜ਼ਮੀ

ਦੇਸ਼ ਦੇ ਕਈ ਹਿੱਸਿਆਂ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਾਫੀ ਵਾਧਾ ਦੇਖਿਆ ਗਿਆ। ਵਧਦੇ ਮਾਮਲਿਆਂ ਵਿਚ ਹੁਣ ਕੇਂਦਰ ਤੇ ਸੂਬਾ ਸਰਕਾਰਾਂ ਪੂਰੀ ਤਰ੍ਹਾਂ ਤੋਂ ਅਲਰਟ ਮੋਡ ‘ਤੇ ਆ ਗਈਆਂ ਹਨ। 

Read More
India Punjab

ਬਾਬਾ ਮਾਨ ਸਿੰਘ ਪਿਹੋਵਾ ਵਾਲੇ ਨਹੀਂ ਰਹੇ

ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਦਾ ਲੰਘੀ ਸ਼ਾਮ ਦਿਹਾਂਤ ਹੋ ਗਿਆ ਹੈ । ਇਹ ਜਾਣਕਾਰੀ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਅਧਿਕਾਰਤ ਤੌਰ ‘ਤੇ ਸਾਂਝੀ ਕੀਤੀ ਗਈ ਹੈ। ਫਿਲਹਾਲ ਅੰਤਿਮ ਸਸਕਾਰ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਨੇੜਲੇ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 10 ਅਪ੍ਰੈਲ ਨੂੰ ਪਿਹੋਵਾ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਬਾਬਾ

Read More
Punjab

ਬਠਿੰਡਾ ਜੇਲ੍ਹ ਤੋਂ ਕੈਦੀਆਂ ਦੀ ਵੀਡੀਓ ਆਈ ਸਾਹਮਣੇ , ਕਿਹਾ ਜੇਲ੍ਹ ਅਧਿਕਾਰੀ ਵੇਚ ਰਹੇ ਨੇ ਨਸ਼ਾ

ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਬਠਿੰਡਾ ਜੇਲ੍ਹ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ 12 ਕੈਦੀ ਜੇਲ੍ਹ ਵਿੱਚ ਵਿਕ ਰਹੇ ਨਸ਼ੀਲੇ ਪਦਾਰਥਾਂ, ਮੋਬਾਈਲਾਂ ਅਤੇ ਹਾਲਾਤ ਬਾਰੇ ਦੱਸ ਰਹੇ ਹਨ।

Read More