ਹੁਸ਼ਿਆਰਪੁਰ ਵਿੱਚ ਸੰਦੂਕ ‘ਚ ਮਿਲੀ ਮਹਿਲਾ !
ਹੁਸ਼ਿਆਰਪੁਰ ਵਿੱਚ ਪਰੇਸ਼ਾਨ ਕਰਨ ਵਾਲਾ ਮਾਮਲਾ
ਹੁਸ਼ਿਆਰਪੁਰ ਵਿੱਚ ਪਰੇਸ਼ਾਨ ਕਰਨ ਵਾਲਾ ਮਾਮਲਾ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਪੰਜਾਬ ਤੋਂ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਰਾਸ਼ਟਰੀ ਆਪਦਾ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ।ਬਾਦਲ ਅਨੁਸਾਰ ਪਿਛਲੇ 20 ਸਾਲਾਂ ਵਿੱਚ ਅਜਿਹਾ ਨੁਕਸਾਨ ਦੇਖਣ ਨੂੰ ਨਹੀਂ ਮਿਲਿਆ ਹੈ। ਇਸ ਤਰਾਂ ਨਾਲ ਕੇਂਦਰ ਤੋਂ ਵੀ ਫੰਡ ਲੈਣ ਵਿੱਚ ਆਸਾਨੀ ਹੋ ਜਾਂਦੀ ਹੈ। ਇੱਕ
ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਗਏ ਇਲਜ਼ਾਮਾਂ ਨੂੰ ਝੂਠੇ ਤੇ ਬੇਬੁਨਿਆਦ ਦੱਸਿਆ ਹੈ। ਉਹਨਾਂ ਇਹ ਵੀ ਕਿਹਾ ਕਿ ਮੰਤਰੀ ਦੇ ਅਹੁਦੇ ਤੇ ਰਹਿ ਚੁੱਕੇ ਵਿਅਕਤੀ ਨੂੰ 3 ਕਰੋੜ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਬਾਰੇ ਇਸ ਤਰਾਂ ਦੀ ਭਾਸ਼ਾ ਨੂੰ ਵਰਤਣਾ ਚੰਗਾ ਨਹੀਂ ਲਗਦਾ ਤੇ
2013 ਵਿੱਚ ਪਹਿਲੀ ਵਾਰ ਪਹੁੰਚਿਆ ਸੀ ਜੇਲ੍ਹ
ਚੰਡੀਗੜ੍ਹ : ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਅਣਐਲਾਨੀ ਐਂਮਰਜੈਂਸੀ ਕਰਾਰ ਦਿੱਤਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧਾ ਹੀ ਇੰਦਰਾ ਗਾਂਧੀ ਦਾ ਦੂਸਰਾ ਰੂਪ ਕਹਿ ਦਿੱਤਾ।ਮਜੀਠੀਆ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ।ਉਹਨਾਂ ਕਿਹਾ ਹੈ
ਤਤਕਾਲੀ ਡੀਜੀਪੀ ਸਿਧਾਰਥ ਚਟੋਉਪਾਦਿਆਏ ਨਾਲ 4 ਜਾਂਚ ਰਿਪੋਰਟ ਅਦਾਲਤ ਵਿੱਚ ਸੌਂਪੀ ਸੀ
13 ਅਪ੍ਰੈਲ ਨੂੰ ਵੱਧ ਤੋਂ ਵੱਧ ਸੰਗਤ ਨੂੰ ਤਖਤ ਦਮਦਮਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ
ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਫਲਸਤੀਨੀ ਹਮਾਸ ਸਮੂਹ ਨੇ ਦੱਖਣੀ ਲੇਬਨਾਨ ਤੋਂ ਉੱਤਰੀ ਇਜ਼ਰਾਈਲ ‘ਤੇ ਦਰਜਨਾਂ ਮਿਜ਼ਾਈਲਾਂ ਦਾਗੀਆਂ ਹਨ। ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਦਾਗੀਆਂ ਗਈਆਂ 36 ਮਿਜ਼ਾਈਲਾਂ ‘ਚੋਂ ਜ਼ਿਆਦਾਤਰ ਨੂੰ ਟੀਚੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਨਸ਼ਟ ਕਰ ਦਿੱਤਾ ਗਿਆ ਸੀ, ਪਰ ਇਨ੍ਹਾਂ ‘ਚੋਂ ਕੁਝ ਨੇ ਇਜ਼ਰਾਇਲੀ ਖੇਤਰ ਨੂੰ ਨਿਸ਼ਾਨਾ ਬਣਾਇਆ।
ਚੰਡੀਗੜ੍ਹ : ਪੰਜਾਬ ਵਿੱਚ ਆਏ ਝੱਖੜ ਤੇ ਮੀਂਹ-ਹਨੇਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੁਰਾਕ ਮੰਤਰਾਲੇ ਦੀਆਂ ਟੀਮਾਂ ਅੱਜ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਦੇ ਦੌਰੇ ‘ਤੇ ਹਨ। ਇਹ ਟੀਮਾਂ ਕੱਲ ਚੰਡੀਗੜ੍ਹ ਪਹੁੰਚੀਆਂ ਸਨ ਤੇ ਇਹਨਾਂ ਦਾ ਸੂਬਾਈ ਅਫ਼ਸਰਾਂ ਦੇ ਨਾਲ ਸਾਂਝਾ ਦੌਰਾ ਹੈ। ਇਸ ਵਾਰ ਪੰਜਾਬ ਵਿੱਚ ਪਏ ਮੀਂਹਾਂ ਕਾਰਨ ਕਣਕ ਲਗਭਗ ਵਿੱਛ