Punjab

ਰਿੰਕੂ ਨੂੰ ਉਮੀਦਵਾਰ ਬਣਾਏ ਜਾਣ ‘ਤੇ ਕਾਂਗਰਸ ਦਾ ਆਪ ‘ਤੇ ਤੰਜ,ਕਿਹਾ 92 ਅਨੋਮਲ ਰਤਨਾਂ ‘ਚੋਂ ਇੱਕ ਵੀ ਯੋਗ ਨਹੀਂ

ਚੰਡੀਗੜ੍ਹ : ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ ਤੇ ਆਪ ਦਾ ਕੰਮ ਕੇ ਮਜ਼ਾਕ ਉਡਾਇਆ ਹੈ।ਕਾਂਗਰਸ ਨੇ ਆਪਣੇ ਟਵਿਟਰ ਹੈਂਡਲਰ ਤੇ ਸਾਂਝੀ ਕੀਤੀ ਪੋਸਟ ਵਿੱਚ ਲਿੱਖਿਆ ਹੈ ਕਿ ਆਪ ਨੂੰ ਕੋਈ ਵਲੰਟੀਅਰ ਨਹੀਂ ਮਿਲਿਆ ਹੈ। ਵਲੰਟੀਅਰਾਂ

Read More
Punjab

ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲੱਗੇ ਮੋਰਚੇ ਤੋਂ ਹੋਇਆ ਨਵੀਆਂ ਕਮੇਟੀਆਂ ਦਾ ਐਲਾਨ,ਬਾਪੂ ਸੂਰਤ ਸਿੰਘ ਖਾਲਸਾ ਬਾਰੇ ਕਹੀ ਆਹ ਵੱਡੀ ਗੱਲ

ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਥਕ ਵਿਚਾਰਾਂ ਤੇ ਮੋਰਚੇ ਦੀ ਚੜਦੀ ਕਲਾ ਲਈ 10 ਅਪ੍ਰੈਲ ਤੇ 14-15 ਅਪ੍ਰੈਲ ਨੂੰ ਸਮਾਗਮ ਰੱਖੇ ਗਏ ਹਨ। ਮੋਰਚੇ ‘ਤੇ ਹੋਈ ਪ੍ਰੈਸ ਕਾਨਫਰੰਸ ਵਿੱਚ ਸਵਾਲਾਂ ਦੇ ਜੁਆਬ ਦਿੰਦੇ ਹੋਏ ਪ੍ਰਬੰਧਕਾਂ ਨੇ ਜਿਥੇ ਜਥੇਦਾਰ ਅਕਾਲ ਤੱਖਤ ਗਿਆਨੀ ਹਰਪ੍ਰੀਤ ਸਿੰਘ ‘ਤੇ ਨਿਸ਼ਾਨਾ ਲਾਇਆ,ਉਥੇ ਭਾਈ ਜਗਤਾਰ ਸਿੰਘ ਹਵਾਰਾ ਦੇ ਸੁਨੇਹੇ ਨੂੰ ਸਾਰਿਆਂ

Read More
Punjab

ਚੰਡੀਗੜ੍ਹ ਮੋਰਚੇ ਨੇ ਕੀਤਾ ਐਲਾਨ,ਆਉਣ ਵਾਲੇ ਦਿਨਾਂ ‘ਚ ਹੋਣਗੇ ਆਹ ਪ੍ਰੋਗਰਾਮ

ਚੰਡੀਗੜ੍ਹ : ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਥਕ ਵਿਚਾਰਾਂ ਤੇ ਮੋਰਚੇ ਦੀ ਚੜਦੀ ਕਲਾ ਲਈ  10 ਅਪ੍ਰੈਲ ਨੂੰ ਸਵੇਰੇ 11 ਵਜੇ ਇਕੱਠ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਸੰਤਾਂ-ਮਹਾਪੁਰਸ਼ਾਂ,ਸੰਪਰਦਾਵਾਂ,ਸਿੱਖ ਜਥੇਬੰਦੀਆਂ ਤੇ ਸਿੱਖ ਆਗੂਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 14 ਤੇ 15 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਵੀ ਮੋਰਚੇ ‘ਤੇ

Read More
Khetibadi Punjab

ਫ਼ਸਲਾਂ ‘ਤੇ ਮੌਸਮ ਦੀ ਮਾਰ : ਨਹੀਂ ਫੜੀ ਬਾਂਹ ਤਾਂ ਅੱਕੇ ਕਿਸਾਨਾਂ ਨੇ ਘਿਰਾਓ ਕਰਨਾ ਕੀਤਾ ਸ਼ੁਰੂ…

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਜ਼ਿਲੇ ਦੇ ਮੁੱਖ ਖੇਤੀਬਾੜੀ ਦਫ਼ਤਰਾਂ ਦਾ ਘਿਰਾਓ ਕੀਤਾ। 

Read More
Punjab

ਨਸ਼ੇ ਦੇ ਆਦੀ ਪਿਓ ਨੇ ਆਪਣੀ ਪਤਨੀ ਅਤੇ ਪੁੱਤਰ ਨਾਲ ਕੀਤਾ ਇਹ ਕਾਰਾ , ਜਾਣ ਕੇ ਉੱਡ ਜਾਣਗੇ ਹੋਸ਼

ਸਮਰਾਲਾ : ਨਸ਼ੇ ਦੇ ਆਦੀ ਇੱਕ ਪਿਤਾ ਨੇ ਆਪਣੇ ਹੀ 17 ਸਾਲਾ ਲੜਕੇ ਤੇ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਹ ਖੁਦ ਫਰਾਰ ਹੋ ਗਿਆ। ਇਸ ਤੋਂ ਬਾਅਦ ਮਾਂ-ਪੁੱਤ ਨੂੰ ਉਨ੍ਹਾਂ ਦਾ ਮਾਮਾ ਸਿਵਲ ਹਸਤਾਲ ਸਮਰਾਲਾ ਲੈ ਕੇ ਆਇਆ। ਡਾਕਟਰਾਂ ਵੱਲੋਂ ਦੋਵਾਂ

Read More
Punjab

5ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ! 99.69 % ਵਿਦਿਆਰਥੀ ਪਾਸ !

ਮੁੰਡਿਆਂ ਦੀ ਪਾਸ ਫੀਸਦ 99.65 ਰਹੀ ਜਦਕਿ ਕੁੜੀਆਂ ਦੀ ਪਾਸ ਫੀਸਦ 99.74 ਰਹੀ ।

Read More
Punjab

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ

ਪਟਿਆਲਾ ‘ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪੁਲਿਸ ਇਸ ਮਾਮਲੇ ਨੂੰ ਖ਼ੁਦਕੁਸ਼ੀ ਦੱਸ ਕੇ ਕਾਰਵਾਈ ਕਰਨ ਦੀ ਗੱਲ ਕਰ ਰਹੀ ਹੈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ

Read More
Punjab

ਅੱਜ ਜਾਰੀ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੰਜਵੀ ਜਮਾਤ ਦੇ ਨਤੀਜੇ,ਦੁਪਹਿਰ ਤਿੰਨ ਵਜੇ ਹੋਵੇਗਾ ਐਲਾਨ ।

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰਾ ਭਾਟੀਆ ਵੱਲੋਂ ਸਾਂਝੀ ਕੀਤੀ ਗਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਰਿੰਦਰਾ ਭਾਟੀਆ ਨੇ ਦੱਸਿਆ ਕਿ

Read More