ਲੁਧਿਆਣਾ ‘ਚ ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਭੰਨੇ ਲੋਕਾਂ ਦੀਆਂ ਕਾਰਾਂ ਦੇ ਸ਼ੀਸ਼ੇ, ਮਾਮਲਾ CCTV ‘ਚ ਕੈਦ…
ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸ਼ਿੰਗਾਰ ਸਿਨੇਮਾ ਦੇ ਪਿਛਲੇ ਪਾਸੇ ਬਾਈਕ ਅਤੇ ਐਕਟਿਵਾ ‘ਤੇ ਸਵਾਰ ਬਦਮਾਸ਼ਾਂ ਨੇ ਖ਼ੂਬ ਹੰਗਾਮਾ ਕਰ ਦਿੱਤਾ। ਬਦਮਾਸ਼ਾਂ ਨੇ ਬੇਸਬਾਲ ਨਾਲ ਵਾਰ ਕਰਕੇ ਗਲੀ ਵਿੱਚ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ। ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਉਹ ਭੱਜ ਗਏ। ਜਾਣਕਾਰੀ ਮੁਤਾਬਕ ਮਹਾਰਾਜਾ ਰਣਜੀਤ ਸਿੰਘ ਨਗਰ ‘ਚ ਪਹਿਲਾਂ ਕਰੀਬ