ਖਟਕੜ ਕਲਾਂ : ਮੁੜ ਲੱਗੀਆਂ ਭਗਤ ਸਿੰਘ ਤੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ
ਖਟਕੜ ਕਲਾਂ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।
ਖਟਕੜ ਕਲਾਂ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਦੀ ਮੁੜ ਸਥਾਪਤੀ ’ਚ ਦੇਰੀ ਲਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ।
ਉੱਤਰੀ ਮੈਕਸਿਕੋ ਵਿੱਚ ਅਮਰੀਕਾ ਦੀ ਸਰਹੱਦ ਨੇੜੇ ਇੱਕ ਪਰਵਾਸੀ ਨਜ਼ਰਬੰਦੀ ਕੇਂਦਰ ਵਿੱਚ ਘੱਟੋ-ਘੱਟ 40 ਵਿਅਕਤੀਆਂ ਦੀ ਮੌਤ ਅਤੇ 29 ਹੋਰ ਜ਼ਖ਼ਮੀ ਹੋਏ ਹਨ
ਇਹ ਖੇਤੀ ਆਧਾਰਿਤ ਮੀਟਿੰਗ 29 ਮਾਰਚ ਤੋਂ 31 ਮਾਰਚ ਤੱਕ ਚੱਲੇਗੀ। ਇਸ ਦੌਰਾਨ 19 ਦੇਸ਼ਾਂ ਦੇ 150 ਦੇ ਕਰੀਬ ਡੈਲੀਗੇਟ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦਾ ਦੌਰਾ ਕਰਨਗੇ।
ਸੁਖਬੀਰ ਸਿੰਘ ਬਾਦਲ ( Sukhbir Badal ) ਨੇ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਅਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।
ਪੰਜਾਬ ਦੀਆਂ ਸਾਰੀਆਂ ਵੱਡੀਆਂ ਡਿਸਟਿਲਰੀਆਂ 'ਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਤਾਇਨਾਤ ਹਨ ਅਤੇ ਉਨ੍ਹਾਂ ਦੀ ਦੇਖ-ਰੇਖ ਹੇਠ ਤਿਆਰ ਸ਼ਰਾਬ ਇਜਾਜ਼ਤ ਲੈ ਕੇ ਗੇਟ ਤੋਂ ਬਾਹਰ ਆਉਂਦੀ ਹੈ। ਅਜਿਹੇ 'ਚ ਸਿੱਧੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
: ਬੀਤੀ ਰਾਤ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦੇ ਸ਼ੱਕ ਵਿੱਚ ਪਿੰਡ ਮਰਨਾਈਆਂ ਨੂੰ ਘੇਰ ਕੇ ਚੱਪੇ-ਚੱਪੇ ਉੱਤੇ ਨਾਕੇਬੰਦੀ ਕੀਤੀ ਗਈ। ਹਰ ਪਾਸੇ ਬੈਰੀਕੇਡ ਲਗਾ ਦਿੱਤੇ ਗਏ।
ਲੋਕਾਂ ਲਈ ਵੱਡੀ ਰਾਹਤ ਦੀ ਖਬਰ ਆਈ ਹੈ
ਕਿਰਨਦੀਪ ਕੌਰ ਕੋਲੋ ਇੰਟਰਵਿਊ ਦੌਰਾਨ ਪੁੱਛੇ ਗਏ 10 ਸਵਾਲ
ਜਥੇਦਾਰ ਸ਼੍ਰੀ ਅਕਾਲ ਤਖਤ ਵੱਲੋਂ ਦਿੱਤਾ ਗਿਆ ਅਲਟੀਮੇਟਮ ਖਤਮ
ਚੰਡੀਗੜ੍ਹ : ਪੰਜਾਬ ਡਰੱਗ ਮਾਮਲੇ ‘ਚ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਅੱਜ ਖੋਲਿਆ ਹੈ। ਇਨ੍ਹਾਂ ਰਿਪੋਰਟਾਂ ‘ਚੋਂ ਤਿੰਨ ਐਸਆਈਟੀ ਵੱਲੋਂ ਪੇਸ਼ ਕੀਤੀਆਂ ਗਈਆਂ ਹਨ ਤੇ ਇੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਤਿਆਰ ਕੀਤੀ ਗਈ ਹੈ। ਐਸਆਈਟੀ ਵਾਲੀਆਂ ਰਿਪੋਰਟਾਂ ਦੇ ਆਧਾਰ ‘ਤੇ ਪੰਜਾਬ ਸਰਕਾਰ