ਮਾਨਸਾ ‘ਚ 6 ਸਾਲਾ ਹਰਉਦੈਵੀਰ ਨੂੰ ਨਹੀਂ ਮਿਲਿਆ ਇਨਸਾਫ , ਪਰਿਵਾਰ ਵੱਲੋਂ ਵੱਡਾ ਐਕਸ਼ਨ
ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਕਤਲ ਕੀਤੇ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ ਵੱਖ ਜਥੇਬੰਦੀਆਂ ਨੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ।