ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ’ਚ ਅਗੇਲ 3 ਘੰਟਿਆਂ ਚ ਝੱਖੜ, ਮੀਂਹ ਤੇ ਗੜੇ ਪੈਣ ਦੀ ਚੇਤਵਾਨੀ…
ਅਗਲੇ ਦੋ ਤੋਂ ਤਿੰਨ ਘੰਟੇ ਦੌਰਾਨ ਟਰਾਈਸਿਟੀ ਯਾਨੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਚੇਤਵਾਨੀ ਜਾਰੀ ਹੋਈ ਹੈ।
ਅਗਲੇ ਦੋ ਤੋਂ ਤਿੰਨ ਘੰਟੇ ਦੌਰਾਨ ਟਰਾਈਸਿਟੀ ਯਾਨੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਚੇਤਵਾਨੀ ਜਾਰੀ ਹੋਈ ਹੈ।
ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਬੀਤੇ ਦਿਨ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੀ ਫ਼ਿਕਰ ਵਧਾ ਦਿੱਤੀ ਹੈ।
ਪ੍ਰਾਈਵੇਟ ਸਕੂਲ ਦੀ ਐਫੀਲੇਸ਼ਨ ਰੱਦ ਹੋ ਗਈ ਸੀ
ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਵਾੜੀ
ਖੰਨਾ ਪੁਲਿਸ ਦਾ AKF 'ਤੇ ਵੱਡਾ ਖੁਲਾਸਾ
ਓਟਾਵਾ: ਬੀਤੇ ਸਾਲ 2022 ਦੌਰਾਨ ਇਤਿਹਾਸ ਵਿੱਚ ਪਹਿਲੀ ਵਾਰ ਕੈਨੇਡਾ ਦੀ ਆਬਾਦੀ ਵਿੱਚ 1 ਮਿਲੀਅਨ ਤੋਂ ਵੱਧ ਲੋਕਾਂ ਦਾ ਵਾਧਾ ਹੋਇਆ ਹੈ। ਇਹ ਤਕਰੀਬਨ ਸਾਰਾ ਹੀ ਵਾਧਾ ਪਰਵਾਸੀਆਂ ਅਤੇ ਅਸਥਾਈ ਨਿਵਾਸੀਆਂ ਦੇ ਵਾਧੇ ਕਾਰਨ ਦਰਜ ਕੀਤਾ ਗਿਆ ਹੈ।ਇਹ ਦਾਅਵਾ ਕੈਨੇਡਾ ਦੀ ਸਰਕਾਰੀ ਏਜੰਸੀ ਸਟੈਟਿਸਟਿਕਸ ਕੈਨੇਡਾ ਨੇ ਕੀਤਾ ਹੈ। ਏਜੰਸੀ ਨੇ ਇਹ ਵੀ ਕਿਹਾ ਹੈ ਕਿ
ਫਰੀਦਕੋਟ ਤੋਂ ਨੌਜਵਾਨਾਂ ਨੂੰ ਰਿਲੀਜ਼ ਕੀਤਾ ਗਿਆ
ਦਿੱਲੀ : ਸਾਬਕਾ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਰੱਦ ਕਰਨ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਤਾਨਾਸ਼ਾਹੀ ਵਾਲੀ ਕਾਰਵਾਈ ਦੱਸਿਆ ਹੈ। ਉਹਨਾਂ ਕਿਹਾ ਹੈ ਕਿ ਬੇਸ਼ਕ ਪਾਰਟੀ ਦੇ ਕਾਂਗਰਸ ਨਾਲ ਮਤਭੇਦ ਹਨ,ਉਹ ਰਾਹੁਲ ਗਾਂਧੀ ਦੀਆਂ ਨੀਤੀਆਂ ਦੇ ਖਿਲਾਫ਼ ਹਨ ਪਰ ਇਸ ਸਾਰੀ ਕਾਰਵਾਈ ਦੀ ਸ਼੍ਰੋਮਣੀ
ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਲੈਪਟਾਪ,ਕੰਪਿਊਟਰ ਦੀ ਜ਼ਰੂਰਤ ਹੈ
ਚੰਡੀਗੜ੍ਹ : ਅੱਜ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚੋਂ ਤੇਜ਼ ਹਵਾਵਾਂ ਨਾਲ ਗਰਜ ਚਮਕ ਨਾਲ ਮੀਂਹ ਦੀ ਰਿਪੋਰਟ ਆਈ ਹੈ। ਹੁਣ ਮੌਸਮ ਵਿਭਾਗ ਨੇ ਅਗਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਸਾਂਝੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਿਕ ਪੰਜਾਬ ਵਿੱਚ ਅਗਲੇ ਚਾਰ ਦਿਨ ਮੌਸਮ ਖੁਸ਼ਕ ਰਹੇਗਾ। ਯਾਨੀ 25 ਮਾਰਚ ਤੋਂ ਲੈ ਕੇ 28 ਮਾਰਚ ਤੱਕ ਕਿਸੇ ਵੀ