ਵਿਦੇਸ਼ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ‘ਤੇ ਸਰਕਾਰ ਦੀ ਅੱਖ ! ਨਵੇਂ ਨਿਯਮ ਕੀਤੇ ਜਾਰੀ !
ਵਿਦੇਸ਼ ਛੁੱਟੀ 'ਤੇ ਜਾਣ ਲਈ ਨਵੀਆਂ ਸ਼ਰਤਾਂ
ਵਿਦੇਸ਼ ਛੁੱਟੀ 'ਤੇ ਜਾਣ ਲਈ ਨਵੀਆਂ ਸ਼ਰਤਾਂ
ਵੀਰਵਾਰ ਨੂੰ ਇਜ਼ਰਾਈਲ ਵਿੱਚ ਸਰਕਾਰ ਨੇ ਇੱਕ ਨਵਾਂ ਬਿੱਲ ਪਾਸ ਕੀਤਾ। ਇਸ ਤਹਿਤ ਹੁਣ ਸੁਪਰੀਮ ਕੋਰਟ ਵੀ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਨਹੀਂ ਹਟਾ ਸਕੇਗੀ।
ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਵਿੱਚ ਕਿਤਾਬਾਂ ਜਿਆਦਾ ਮੁੱਲ ਵਿੱਚ ਧੜੱਲੇ ਨਾਲ ਵੇੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਿਨਾਂ ਕਿਸੇ ਡਰ ਦੇ ਕੈਂਪਸ ਅੰਦਰ ਕਿਤਾਬਾਂ ਵੇਚਣ ਦਾ ਕੰਮ ਚੱਲ ਰਿਹਾ ਹੈ। ਇੰਨਾ ਹੀ ਨਹੀਂ ਇਸ ਵਾਰ ਕਿਤਾਬਾਂ ਦੀਆਂ ਕੀਮਤਾਂ ਵਿੱਚ ਪਿਛਲੇ ਸਾਲ ਨਾਲੋਂ 40 ਫੀਸਦੀ ਦਾ ਵਾਧਾ ਕੀਤਾ ਗਿਆ ਹੈ।ਇਹ ਦਾਅਵਾ ਇੱਕ ਨਿੱਜੀ ਅਖਬਾਰ ਨੇ
ਦਿੱਲੀ : ਭਾਰਤ ਦੁਨੀਆ ਵਿਚ ਟੈਲੀਕਾਮ ਟੈਕਨਾਲੋਜੀ ਦਾ ਵੱਡਾ ਐਗਸਪੋਰਟਰ ਹੋਣ ਦੀ ਦਿਸ਼ਾ ਵਿਚ ਅੱਗੇ ਵਧ ਰਿਹਾ ਹੈ। 5G ਦੀ ਮਦਦ ਨਾਲ ਪੂਰੀ ਦੁਨੀਆ ਦਾ ਵਰਕ ਕਲਚਰ ਬਦਲਣ ਲਈ ਭਾਰਤ ਕਈ ਦੇਸ਼ਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ। 5ਜੀ ਦੇ ਸ਼ੁਰੂ ਹੋਣ ਦੇ 6 ਮਹੀਨੇ ਵਿਚ ਹੀ ਅਸੀਂ 6ਜੀ ਟੈਕਨਾਲੋਜੀ ਬਾਰੇ ਗੱਲ ਕਰ ਰਹੇ
ਮੁਹਾਲੀ : ਅਗਲੇ 3ਘੰਟੇ ਦੌਰਾਨ ਅੰਮ੍ਰਿਤਸਰ,ਫਤਿਹਗੜ੍ਹ ਸਾਹਿਬ,ਗੁਰਦਾਸਪੁਰ,ਹੁਸ਼ਿਆਰਪੁਰ,ਜਲੰਧਰ,ਕਪੂਰਥਲਾ,ਲੁਧਿਆਣਾ,ਮੋਗਾ,ਪਟਿਆਲਾ,ਰੂਪਨਗਰ,ਸ. ਅ. ਸ. ਨਗਰ,ਸੰਗਰੂਰ, ਸ਼ ਭ ਸ ਨਗਰ,ਤਰਨਤਾਰਨ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ
ਦਿੱਲੀ : ਗੈਰਕਾਨੂੰਨੀ ਗਤੀਵਿਧੀਆਂ ਐਕਟ ਯਾਨੀ UAPA ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਮੰਨਿਆ ਹੈ ਕਿ ਗੈਰ-ਕਾਨੂੰਨੀ ਐਸੋਸੀਏਸ਼ਨ ਦਾ ਮੈਂਬਰ ਹੋਣਾ ਹੀ UAPA ਦੇ ਤਹਿਤ ਅਪਰਾਧ ਹੈ। ਅਦਾਲਤ ਨੇ ਯੂਏਪੀਏ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ। ਜਸਟਿਸ ਐਮਆਰ ਸ਼ਾਹ, ਜਸਟਿਸ ਸੀਟੀ ਰਵੀਕੁਮਾਰ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਨੇ
ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਵਿੱਚ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨ ਵਿੱਚ ਬੈਠੇ ਗੈਂਗਸਟਰਾਂ ਅਤੇ ਸਮੱਗਲਰਾਂ ਦੀ ਕੋਸ਼ਿਸ਼ ਇੱਕ ਵਾਰ ਫਿਰ ਨਾਕਾਮ ਹੋ ਗਈ। ਇਹ ਖੇਪ ਡਰੋਨ ਰਾਹੀਂ ਭੇਜੀ ਗਈ ਸੀ। ਫਿਲਹਾਲ ਬੀਐਸਐਫ ਦੇ ਜਵਾਨਾਂ ਨੇ ਖੇਪ ਨੂੰ ਜ਼ਬਤ ਕਰਕੇ
ਆਪਣੇ ਪ੍ਰੇਮੀ ਨਾਲ ਸ਼ਾਮ ਦੀ ਸੈਰ 'ਤੇ ਗਈ ਇਕ ਲੜਕੀ ਨਾਲ ਦੋ ਵਿਅਕਤੀਆਂ ਵੱਲੋਂ ਕਥਿਤ ਸਮੂਹਿਕ ਬਲਾਤਕਾਰ ਕੀਤਾ ਗਿਆ ਹੈ। ਮਹਾਰਾਸ਼ਟਰ ਪੁਲਿਸ (Maharastra Police) ਨੇ ਵੀਰਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ।
ਜਿਲਾ ਫਾਜ਼ਿਲਕਾ ਤੋਂ ਵਲਟੋਹਾ (ਤਰਨਤਾਰਨ) ਜਾ ਰਹੀ ਅਧਿਆਪਕਾਂ ਦੀ ਕਰੂਜਰ ਗੱਡੀ ਦਾ ਖਾਈ ਫੇਮੇ ਕੀ ਨੇੜੇ ਭਿਆਨਕ ਐਕਸੀਡੈਂਟ ਹੋਣ ਦੀ ਦਰਦਨਾਕ ਖਬ਼ਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ਵਿੱਚ ਪੰਜ ਅਧਿਆਪਕਾਂ ਦੀ ਮੌਕੇ ਤੇ ਹੀ ਮੌਤ ਹੋਣ ਬਾਰੇ ਦੱਸਿਆ ਜਾ ਰਿਹਾ ਹੈ..
ਅਗਲੇ ਦੋ ਤੋਂ ਤਿੰਨ ਘੰਟਿਆਂ ਦੌਰਾਨ ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ।