Earthquake: ਭੂਚਾਲ ਕਾਰਨ ਘੱਟੋ-ਘੱਟ 11 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਜ਼ਖਮੀ
ਨਵੀਂ ਦਿੱਲੀ : ਬੀਤੀ ਰਾਤ ਆਏ ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਬੀਤੀ ਰਾਤ ਦਿੱਲੀ-ਐਨਸੀਆਰ ਅਤੇ ਪੂਰੇ ਉੱਤਰੀ ਭਾਰਤ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਏਐਨਆਈ ਨਿਊਜ਼ ਮੁਤਾਬਿਕ ਪਾਕਿਸਤਾਨ ਅਤੇ