NIA ਦੀ ਐਂਟਰੀ , 8 ਟੀਮਾਂ ਪਹੁੰਚੀਆਂ ਪੰਜਾਬ
ਅੰਮ੍ਰਿਤਪਾਲ ਮਾਮਲੇ ਵਿੱਚ ਕੇਂਦਰੀ ਏਜੰਸੀ NIA ਦੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਪਾਲ ਮਾਮਲੇ ਵਿੱਚ ਕੇਂਦਰੀ ਏਜੰਸੀ NIA ਦੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ : ਪੰਜਾਬ ਦੇ ਹਾਲਾਤਾਂ ਨੂੰ ਮਦੇਨਜ਼ਰ ਰਖਦੇ ਹੋਏ ਇੱਕ ਵਾਰ ਫਿਰ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵੀਟ ਰਾਹੀਂ ਪੰਜਾਬ ਸਰਕਾਰ ਨੂੰ ਘੇਰਿਆ ਹੈ । ਉਹਨਾਂ ਸਵਾਲ ਕੀਤਾ ਹੈ ਕਿ ਆਉਣ ਵਾਲੀ 23 ਤਰੀਕ ਤੱਕ ਇੰਟਰਨੈਟ ਬੰਦ ਰੱਖ ਰੱਖ ਕੇ ਪੰਜਾਬ ਨੂੰ ਦੁਨੀਆ ਤੋਂ ਦੂਰ ਕਿਉਂ ਕੀਤਾ ਜਾ ਰਿਹਾ ਹੈ? ਸਿੱਖਾਂ ਨੂੰ
ਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੁਹਾਲੀ ਵਿਚ ਵਾਈ ਪੀ ਐਸ ਚੌਂਕ ਤੋਂ ਲੈ ਕੇ ਏਅਰਪੋਰਟ ਰੋਡ ਤੱਕ ਕੁਝ ਇਲਾਕਿਆਂ ਵਿਚ 21 ਤੋਂ 23 ਮਾਰਚ ਦੁਪਹਿਰ 12.00 ਵਜੇ ਤੱਕ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਜਾਰੀ ਰਹੇਗੀ
wheat crop damage in Punjab-ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ ਵਿੱਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ।
ਦਿੱਲੀ : ਪੰਜਾਬ ਨੈਸ਼ਨਲ ਬੈਂਕ ਤੋਂ 13,000 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ੀ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ (Mehul Choksi) ਦਾ ਨਾਂ ਇੰਟਰਪੋਲ (Interpol) ਦੀ ਲੋੜੀਂਦੀ ਸੂਚੀ ਤੋਂ ਹਟਾ ਦਿੱਤਾ ਗਿਆ ਹੈ। ਉਸ ਦਾ ਨਾਂ ਦਸੰਬਰ 2018 ਵਿੱਚ ਇੰਟਰਪੋਲ ਦੇ ਰੈੱਡ ਨੋਟਿਸ ਵਿੱਚ ਸ਼ਾਮਲ ਕੀਤਾ ਗਿਆ ਸੀ। ਨਿਊਜ਼ 18 ਦੀ ਖ਼ਬਰ ਮੁਤਾਬਿਕ ਚੋਕਸੀ ਦੇ ਵਕੀਲ
ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਸੂਬੇ 'ਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ, ਆਈ ਜੀ ਇੰਦਰਬੀਰ ਸਿੰਘ ਤੇ ਐਸ ਐਸ ਪੀ ਹਰਮਨਦੀਪ ਸਿੰਘ ਹੰਸ ਦੇ ਖਿਲਾਫ ਕਾਰਵਾਈ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ
ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ ਵਿੱਚ ਦਿੱਤਾ ਜਵਾਬ
ਮੁੱਖ ਮੰਤਰੀ ਮਾਨ 'ਤੇ ਵੀ ਪ੍ਰਕਾਸ਼ ਸਿੰਘ ਬਾਦਲ ਨੇ ਲਾਇਆ ਨਿਸ਼ਾਨਾ