ਹਾਈਕੋਰਟ ਕੋਟਰ ਨੇ ਇਸ ਮਾਮਲੇ ‘ਚ ਦਿੱਤੇ ਵੱਡੇ ਨਿਰਦੇਸ਼
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ।
ਪੰਜਾਬ ਪੁਲਿਸ ਦਾ ਬਿਆਨ ਵੀ ਆ ਗਿਆ ਹੈ ।
ਮਾਨਸਾ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ‘ਤੇ ਵੱਡੇ ਇਲਜ਼ਾਮ ਲਾਏ ਹਨ ਤੇ ਕਿਹਾ ਹੈ ਕਿ ਸਿੱਧੂ ਦੀ ਬਰਸੀ ਮੌਕੇ ਮਾਹੌਲ ਨੂੰ ਵਿਗਾੜਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਬਾਜਵਾ ਅੱਜ ਗਾਇਕ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਪਹੁੰਚੇ ਸਨ ਤੇ ਉਹਨਾਂ ਦੇ ਨਾਲ ਪੰਜਾਬ
ਮਾਨਸਾ : ਸਿੱਧੂ ਦੀ ਪਹਿਲੀ ਬਰਸੀ ਮੌਕੇ ਆਪਣੇ ਸੰਬੋਧਨ ਵਿੱਚ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ‘ਤੇ ਸਿੱਧੇ ਨਿਸ਼ਾਨੇ ਲਾਏ ਹਨ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਕੀਤਾ ਜ਼ਿਕਰ ਕਰਦੇ ਹੋਏ ਉਹਨਾਂ ਕਿਹਾ ਕਿ ਇਹ ਇੰਟਰਵਿਊ ਦੇਖ ਕੇ ਇੰਝ ਲਗਾ ਜਿਵੇਂ ਸਿੱਧੂ ਦੀ ਮੌਤ ਦੁਬਾਰਾ ਹੋ ਗਈ ਹੁੰਦੀ ਹੈ।
ਪੰਜਾਬ ਦੇ ਹੱਕਾ ਲਈ ਖੜਾ ਹੋਇਆ ਸੀ ਅੰਮ੍ਰਿਤਪਾਲ ਸਿੰਘ -ਪਿਤਾ
‘ਦ ਖ਼ਾਲਸ ਬਿਊਰੋ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਕਈ ਸਮਰਥਕਾਂ ਖਿਲਾਫ਼ ਪੰਜਾਬ ਪੁਲਿਸ ਨੇ ਇੱਕ ਹੋਰ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਖਿਲਾਫ਼ ਆਰਮਜ਼ ਐਕਟ ਤਹਿਤ ਐੱਫਆਈਆਰ ਦਰਜ ਕਰ ਲਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤੇਂਦਰ ਸਿੰਘ ਨੇ ਜਾਣਕਾਰੀ ਦਿੰਦਿਆਂ
‘ਦ ਖ਼ਾਲਸ ਬਿਊਰੋ : ਪੰਜਾਬ ‘ਚ ਗਰਮਾ ਰਹੇ ਮਾਹੌਲ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਤੇ ਫਿਲਮੀ ਐਕਟਰ ਦਲਜੀਤ ਸਿੰਘ ਕਲਸੀ ਨੂੰ ਪੰਜਾਬ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਉਹ ਡੀ ਐਲ ਐਫ ਗੁਰੂਗ੍ਰਾਮ ਵਿਚ ਰਹਿੰਦਾ ਹੈ। ਮੰਨਿਆ ਜਾਂਦਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਸਾਰੇ ਵਿੱਤੀ ਪ੍ਰਬੰਧ ਵੇਖਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ
ਦਲਜੀਤ ਕਲਸੀ ਵੀ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਰੋਡਵੇਜ਼ ਬੱਸਾਂ ਆਮ ਵਾਂਗ ਹੀ ਸੜਕਾਂ ਉੱਤੇ ਦੌੜਨਗੀਆਂ। ਪੰਜਾਬ ਰੋਡਵੇਜ਼ ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੀਟਿੰਗ ਦਾ ਭਰੋਸਾ ਮਿਲਣ ਤੋਂ ਬਾਅਦ ਆਪਣਾ ਹੜਤਾਲ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਯੂਨੀਅਨ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ