Punjab

ਮੌਸਮ ਦੀ ਤਾਜ਼ਾ ਜਾਣਕਾਰੀ,ਪੰਜਾਬ ‘ਚ ਇਸ ਤਰੀਕ ਤੱਕ ਜਾਰੀ ਰਹੇਗਾ ਮੀਂਹ

ਮੌਸਮ ਕੇਂਦਰ ਚੰਡੀਗੜ੍ਹ ਨੇ ਦਿੱਤੀ ਜਾਣਕਾਰੀ, ਤਾਜ਼ਾ ਐਕਟਿਵ ਵੈਸਟਰਨ ਡਿਸਟਰਬੇਂਸ ਸਦਕਾ 22 ਮਾਰਚ ਤੱਕ ਪੰਜਾਬ ਦੇ ਬਹੁਤੇ ਖੇਤਰਾਂ 'ਚ ਰੋਜ਼ਾਨਾ ਹੀ ਕਿਤੇ ਨਾ ਕਿਤੇ ਗਰਜ-ਲਿਸ਼ਕ ਆਲੇ ਬੱਦਲਵਾਈ ਬਣੀ ਰਹੇਗੀ

Read More
Punjab

ਮਾਨ ਦਾ ਦਾਅਵਾ,ਜੀ20 ਦੌਰਾਨ ਹੁਣ ਤੱਕ ਪੰਜਾਬ ਦੀ ਸਭ ਤੋਂ ਵਧੀਆ ਮਹਿਮਾਨ ਨਿਵਾਜ਼ੀ ਦੇਖੀ ਮਹਿਮਾਨਾਂ ਨੇ

ਅੰਮ੍ਰਿਤਸਰ : ਮਾਝਾ ਖੇਤਰ ਦੀ ਧਰਤੀ ਅੰਮ੍ਰਿਤਸਰ ਨੂੰ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਨੇ ਵੱਡੀ ਸੌਗਾਤ ਦਿੱਤੀ ਹੈ। ਮਾਨ ਨੇ ਅੱਜ ਇਥੇ ਵੱਲਾ ਰੇਲਵੇ ਫਾਟਕ ਦਾ ਉਦਘਾਟਨ ਕੀਤਾ ਹੈ। ਲਗਭਗ 33 ਕਰੋੜ ਦੀ ਲਾਗਤ ਨਾਲ ਬਣੇ ਇਸ ਰੇਲਵੇ ਓਵਰ ਬ੍ਰਿਜ ਕਾਰਨ ਲੋਕਾਂ ਨੂੰ ਇੱਕ ਵੱਡਾ ਫਾਇਦਾ ਹੋਣ ਦੀ ਉਮੀਦ ਹੈ । ਮੁੱਖ ਮੰਤਰੀ ਭਗਵੰਤ

Read More
Punjab

6 ਸਾਲ ਦੇ ਉਦੇਵੀਰ ਦੇ ਮਾਮਲੇ ਵਿੱਚ ਵੱਡੀ ਕਾਰਵਾਈ !

6 ਸਾਲ ਦੇ ਉਦੇਵੀਰ ਦੇ ਮਾਮਲੇ ਵਿੱਚ ਵੱਡਾ ਖੁਲਾਸਾ

Read More
India

5 ਦਿਨਾਂ ‘ਚ ਸਿਰਫ 97 ਮਿੰਟ ਚੱਲੀ ਸੰਸਦ, ਦੇਸ਼ ਦੇ ਖਜ਼ਾਨੇ ਦਾ 50 ਕਰੋੜ ਹੋਇਆ ਸੁਆਹ…

ਦਿੱਲੀ : ਕੇਂਦਰ ਸਰਕਾਰ ਦੇ ਚੱਲ ਰਹੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੂੰ ਹੁਣ ਸੋਮਵਾਰ ਯਾਨੀ 20 ਮਾਰਚ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਨਅਤਕਾਰ ਗੌਤਮ ਅਡਾਨੀ ਅਤੇ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਸੰਸਦ ਵਿੱਚ ਕਾਫੀ ਹੰਗਾਮਾ ਮਚਿਆ ਸੀ ਤੇ ਪੰਜਵੇਂ ਦਿਨ

Read More
Punjab

ਹਾਈ ਕੋਰਟ ਨੇ ਪਲਟਿਆ ਪੰਜਾਬ ਸਰਕਾਰ ਦਾ ਆਹ ਫੈਸਲਾ,ਦੱਸਿਆ ਕਾਨੂੰਨਾਂ ਦੀ ਉਲੰਘਣਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਕਾਰਜਕਾਰੀ ਨਿਰਦੇਸ਼ਾਂ ‘ਤੇ ਰੋਕ ਲਗਾ ਦਿੱਤੀ ਹੈ,ਜਿਸ ਵਿੱਚ ਸ਼ਾਮਲਾਟ ਅਤੇ ਜੁਮਲਾ ਮੁਸ਼ਤਰਕਾ ਮਾਲਕਾਨਾ ਜ਼ਮੀਨ ਗ੍ਰਾਮ ਪੰਚਾਇਤਾਂ ਜਾਂ ਸਬੰਧਤ ਮਿਉਂਸਿਪਲ ਕਮੇਟੀਆਂ ਨੂੰ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪੰਜਾਬ ਸਰਕਾਰ ਦੇ  ਇਸ ਫੈਸਲੇ ਕਾਰਨ ਵੱਡਾ ਵਿਵਾਦ ਪੈਦਾ ਹੋ ਗਿਆ ਸੀ। ਫੈਸਲਾ ਸੁਣਾਉਂਦੇ ਹੋਏ ਜੱਜਾਂ ਨੇ 

Read More
India Punjab

ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਮਿਲੀ ਸੁਪਰੀਮ ਕੋਰਟ ਤੋਂ ਵੱਡੀ ਰਾਹਤ,ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਗਈ ਸੀ ਚੁਣੌਤੀ

ਚੰਡੀਗੜ੍ਹ : ਸੁਪਰੀਮ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਇੱਕ ਡਾਕਟਰ ਨੂੰ ਅਗਵਾ ਕਰਨ ਦੇ ਮਾਮਲੇ ‘ਚ ਰਾਹਤ ਦਿੱਤੀ ਹੈ।  ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਨੇ ਇਸ ਸਾਰੇ ਮਾਮਲੇ ਦੀ ਜਾਂਚ ‘ਤੇ ਪੰਜ ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ ਤੇ ਕਿਸੇ ਵੀ ਤਰਾਂ ਦੀ ਕਾਰਵਾਈ ਨੂੰ ਵੀ ਬੰਦ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਦੇ

Read More
India Punjab

ਪੰਜਾਬ ਸਰਕਾਰ ਨੇ ਭੇਜੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ PM ਦੌਰੇ ਦੌਰਾਨ ਸੁਰੱਖਿਆ ਖਾਮੀਆਂ ਸੰਬੰਧੀ ਰਿਪੋਰਟ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਖਾਮੀਆਂ ਸੰਬੰਧੀ ਅੰਤਰਿਮ ਰਿਪੋਰਟ ਭੇਜ ਦਿੱਤੀ ਹੈ।  ਪਿਛਲੇ ਸਾਲ ਪੰਜਾਬ ਫੇਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈਆਂ ਕੁਝ ਕਥਿਤ ਖਾਮੀਆਂ ਨੂੰ ਲੈ ਕੇ ਕਾਫੀ ਹੰਗਾਮਾ ਮਚਿਆ ਸੀ। ਕੇਂਦਰ ਨੂੰ ਭੇਜੀ ਗਈ  ਰਿਪੋਰਟ ਵਿੱਚ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ

Read More