Khetibadi Punjab

ਬੇਮੌਸਮੀ ਮੀਂਹ ਅਤੇ ਝੱਖੜ ਨੇ ਪੰਜਾਬ ’ਚ ਕਣਕ ਦੀ ਫ਼ਸਲ ਹੋਈ ਬਰਬਾਦ, ਮੁਆਵਜ਼ੇ ਦੀ ਉੱਠੀ ਮੰਗ…

21 ਮਾਰਚ 2023 ਤੱਕ ਮੀਂਹ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਝੱਖੜ ਆਉਣ ਦੀ ਸੰਭਾਵਨਾ ਹੈ।

Read More
Punjab

ਲਾਰੈਂਸ ਦੀ ਇੰਟਰਵਿਊ : ਮਾਮਲਾ ਪਹੁੰਚਿਆ ਹਾਈਕੋਰਟ,ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ

ਚੰਡੀਗੜ੍ਹ :  ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਲਾਈਵ ਇੰਟਰਵਿਊ ਦਾ ਮਾਮਲਾ ਹੁਣ ਉੱਚ ਅਦਾਲਤ ਵਿੱਚ ਪਹੁੰਚ ਗਿਆ ਹੈ। ਇੱਕ ਵਕੀਲ ਐਡਵੋਕੇਟ ਗੌਰਵ ਭਾਟੀਆ ਨੇ ਇਹ ਪਟੀਸ਼ਨ ਅਦਾਲਤ ਵਿੱਚ ਪਾਈ ਹੈ। ਉਹਨਾਂ ਨੇ ਇਸ ਨੂੰ ਦੇਸ਼ ਦਾ ਪਹਿਲਾ ਅਜਿਹਾ ਮਾਮਲਾ ਦੱਸਿਆ ਹੈ ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀਆਂ ਤੋਂ ਨਿਰਪੱਖ

Read More
Punjab

ਪੰਜਾਬ ਵਿੱਚ ਕਈ ਥਾਵਾਂ ‘ਤੇ ਮੀਂਹ,ਕਿਸਾਨਾਂ ਦੇ ਸੁੱਕੇ ਸਾਹ,ਕਣਕਾਂ ਵਿਛੀਆਂ

ਚੰਡੀਗੜ੍ਹ :  ਦੇਸ਼ ਦੇ ਉੱਤਰੀ ਖੇਤਰ ਸਣੇ ਪੰਜਾਬ ਵਿੱਚ ਅੱਜ ਸਵੇਰੇ ਤੇ ਲੰਘੀ ਰਾਤ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਨੂੰ ਚਿੰਤਾਂ ਵਿੱਚ ਪਾ ਦਿੱਤਾ ਹੈ। ਮੌਸਮ ਦੇ ਬਦਲੇ ਮਿਜਾਜ਼ ਨਾਲ ਖੇਤਾਂ ਵਿੱਚ ਕਣਕ ਦੀ ਫਸਲ ਵਿਛ ਗਈ ਹੈ ਤੇ ਹੋਰ ਵੀ ਕਈ ਫਸਲਾਂ ਨੂੰ ਨੁਕਸਾਨ ਹੋਇਆ ਹੈ। ਬੇਮੌਸਮੇਂ ਪਏ ਇਸ ਮੀਂਹ ਕਾਰਨ ਕਿਸਾਨਾਂ

Read More
Punjab

ਲਾਰੈਂਸ ਦਾ ਇੱਕ ਹੋਰ ਇੰਟਰਵਿਊ,ਕੀਤੇ ਕਈ ਹੋਰ ਖੁਲਾਸੇ,ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਣੇ ਕਈ ਹੋਰ ਮਾਮਲਿਆਂ ਵਿੱਚ ਨਾਮਜ਼ਦ  ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਹਿਲੇ ਇੰਟਰਵਿਊ ਦੇ ਚਰਚੇ ਹਾਲੇ ਖ਼ਤਮ ਨਹੀਂ ਹੋਏ ਸਨ ਕਿ ਇਸ ਦੌਰਾਨ ਉਸ ਦਾ ਦੂਜਾ ਇੰਟਰਵਿਊ ਸਾਹਮਣੇ ਆਇਆ ਹੈ। ਜਿਸ ਨੇ ਪੁਲਿਸ,ਜੇਲ੍ਹ ਪ੍ਰਸ਼ਾਸਨ ਤੇ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ  ਸਵਾਲ ਖੜੇ ਕਰ ਦਿੱਤੇ ਹਨ। ਗੈਂਗਸਟਰ ਲਾਰੈਂਸ

Read More
International

ਅੰਤਰਰਾਸ਼ਟਰੀ ਅਦਾਲਤ ਨੇ ਪੁਤਿਨ ਖਿਲਾਫ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ; ਯੂਕਰੇਨ ਨੇ ਕਿਹਾ- ‘ਇਹ ਤਾਂ ਹਾਲੇ ਸ਼ੁਰੂਆਤ ਹੈ..’

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਨੇ ਯੂਕਰੇਨ ਵਿੱਚ ਜੰਗੀ ਅਪਰਾਧਾਂ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਰੁੱਧ ਗ੍ਰਿਫਤਾਰੀ ਵਾਰੰਟ(Arrest Warrant Against vladimir Putin) ਜਾਰੀ ਕੀਤਾ ਹੈ। ਅਦਾਲਤ (international criminal court) ਨੇ ਕਿਹਾ ਕਿ ਪੁਤਿਨ ਯੂਕਰੇਨੀ ਬੱਚਿਆਂ ਨੂੰ ਅਗਵਾ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਅਪਰਾਧ ਲਈ ਜ਼ਿੰਮੇਵਾਰ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਵੋਲਡੋਮੀਰ

Read More
Punjab

ਲਾਰੈਂਸ ਤੋਂ ਖਾਲਿਸਤਾਨ ਦਾ ਸਵਾਲ ਕਿਉਂ ? ਗੈਂਗਸਟਰ ਨੇ ਇੱਕ ਇੰਚ ਦੀ ਧਮਕੀ ਕਿਉਂ ਦਿੱਤੀ !

ਲੌਰੈਂਸ ਬਿਸ਼ਨੋਈ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਬਾਰੇ ਕੀ ਕਿਹਾ

Read More