ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕੀਤਾ ਕਾਬੂ
ਫ਼ਾਜ਼ਿਲਕਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਿਕਾਇਤਕਰਤਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਨਾਂ ‘ਤੇ ਧਮਕੀਆਂ ਦੇ ਰਿਹਾ ਸੀ ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹਨ।ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲਾਂ ਵੀ 20 ਹਜ਼ਾਰ ਰੁਪਏ ਦਿੱਤੇ