ਜੰਮੂ-ਕਸ਼ਮੀਰ ਤੋਂ PMO ਦਾ ਅਫ਼ਸਰ ਹੋਣ ਦਾ ਦਾਅਵਾ ਕਰਨ ਵਾਲਾ ਇੱਕ ਵਿਅਕਤੀ ਗ੍ਰਿਫਤਾਰ , Z+ ਸਕਿਉਰਟੀ ਦੇ ਨਾਲ ਲੈਂਦਾ ਕਈ ਸਹੂਲਤਾਂ
ਜੰਮੂ-ਕਸ਼ਮੀਰ ‘ਚ ਪੁਲਿਸ ਨੇ ਇਕ ਅਜਿਹੇ ਠੱਗ ਨੂੰ ਗ੍ਰਿਫਤਾਰ ਕੀਤਾ ਹੈ, ਜੋ ਖੁਦ ਨੂੰ PMO ਅਫਸਰ ਦੱਸਦਾ ਸੀ। ਗੁਜਰਾਤ ਵਿੱਚ ਰਹਿਣ ਵਾਲੇ ਇਸ ਵਿਅਕਤੀ ਦਾ ਨਾਮ ਕਿਰਨ ਭਾਈ ਪਟੇਲ ਹੈ। ਉਹ ਆਪਣੇ ਆਪ ਨੂੰ ਪੀਐਮਓ ਦਾ ਐਡੀਸ਼ਨਲ ਡਾਇਰੈਕਟਰ ਦੱਸਦਾ ਸੀ। ਇੰਨਾ ਹੀ ਨਹੀਂ ਇਸ ਠੱਗ ਨੇ ਜ਼ੈੱਡ ਪਲੱਸ ਸਕਿਓਰਿਟੀ, ਬੁਲੇਟਪਰੂਫ SUV ਦੀਆਂ ਸਹੂਲਤਾਂ ਵੀ ਲੈ