ਹਾਈਕੋਰਟ ‘ਚ ਪਟੀਸ਼ਨ ਤੋਂ ਬਾਅਦ ਬੰਦੀ ਸਿੰਘਾਂ ਦੇ ਮੋਰਚੇ ਵਾਲੀ ਇੱਕ ਸੜਕ ਖਾਲੀ ! 22 ਮਾਰਚ ਨੂੰ ਸਰਕਾਰ ਨੇ ਜਵਾਬ ਦਾਖਲ ਕਰਨਾ ਹੈ
ਪੁਲਿਸ ਦੇ ਮੁਲਾਜ਼ਮ ਹੁਣ ਵੀ ਤਾਇਤਾਨ ਰਹਿਣਗੇ
ਪੁਲਿਸ ਦੇ ਮੁਲਾਜ਼ਮ ਹੁਣ ਵੀ ਤਾਇਤਾਨ ਰਹਿਣਗੇ
ਚੰਡੀਗੜ੍ਹ : ਨਸ਼ਿਆਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਗਏ ਜਗਦੀਸ਼ ਭੋਲਾ ਨੂੰ ਆਖਰਕਾਰ ਜ਼ਮਾਨਤ ਮਿਲ ਗਈ ਹੈ ਪਰ ਇਹ ਆਜ਼ਾਦੀ ਸਿਰਫ਼ ਇੱਕ ਦਿਨ ਦੀ ਹੈ। ਹਾਈ ਕੋਰਟ ਵਿੱਚ ਲਾਈ ਆਪਣੀ ਜ਼ਮਾਨਤ ਦੀ ਅਰਜ਼ੀ ਵਿੱਚ ਆਪਣੀ ਬੀਮਾਰ ਮਾਂ ਦਾ ਹਵਾਲਾ ਦਿੱਤਾ ਸੀ । ਜਿਸ ਨੂੰ ਅਦਾਲਤ ਨੇ ਮੰਨਜ਼ੂਰ ਕਰ ਲਿਆ ਹੈ ਤੇ ਇਕ ਦਿਨ ਦੀ ਜ਼ਮਾਨਤ
ਮਾਨਸਾ : ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਮਰਹੂਮ ਪੁੱਤਰ ਦੀ ਪਹਿਲੀ ਬਰਸੀ ਮੌਕੇ ਸਾਰਿਆਂ ਲਈ ਇੱਕ ਭਾਵੁਕ ਸੰਦੇਸ਼ ਜਾਰੀ ਕੀਤਾ ਹੈ। ਸਿੱਧੂ ਦੇ ਚਾਹੁਣ ਵਾਲਿਆਂ ਨੂੰ ਅਪੀਲ ਕਰਦੇ ਹੋਏ ਉਹਨਾਂ ਕਿਹਾ ਹੈ ਕਿ 19 ਮਾਰਚ ਨੂੰ ਮਨਾਈ ਜਾਣ ਵਾਲੀ ਬਰਸੀ ਮੌਕੇ ਇਨਸਾਫ਼ ਲੈਣ ਲਈ ਅਗੇ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ
ਚੰਡੀਗੜ੍ਹ : ਅਧਿਆਪਕਾਂ ਦੀ ਭਰਤੀ ਲਈ ਆਯੋਜਿਤ ਕੀਤੀ ਜਾਂਦੀ ਮੁੱਢਲੀ ਪ੍ਰੀਖਿਆ ‘ ਪੰਜਾਬ ਰਾਜ ਅਧਿਆਪਨ ਯੋਗਤਾ ਪ੍ਰੀਖਿਆ ‘ਦੇ ਸ਼ੱਕ ਦੇ ਘੇਰੇ ਵਿੱਚ ਆ ਜਾਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਇਹ ਵੀ ਐਲਾਨ ਕੀਤਾ ਹੈ ਕਿ ਬਿਨਾਂ ਕਿਸੇ ਫੀਸ ਤੋਂ
ਦਿੱਲੀ : ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਯਾਨੀ 13 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜੋ 6 ਅਪ੍ਰੈਲ ਤੱਕ ਚੱਲੇਗਾ। ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ ਰਣਨੀਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਦੀ ਅੱਜ ਸਵੇਰੇ ਮੀਟਿੰਗ ਵੀ ਹੈ। ਸੈਸ਼ਨ ਦੇ ਦੂਜੇ ਪੜਾਅ ‘ਚ ਵਿਰੋਧੀ ਧਿਰ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ
Rain of worms in Beijing-ਇਸ ਨਜ਼ਾਰੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਇਸ ਵੀਡੀਓ ਨੂੰ ਕਾਫੀ ਸ਼ੇਅਰ ਕਰ ਰਹੇ ਹਨ।
ਫਾਜ਼ਿਲਕਾ : ਪੰਜਾਬ ਦੇ ਮਾਲਵਾ ਇਲਾਕੇ ਵਿੱਚ ਪੈਂਦੇ ਫਾਜ਼ਿਲਕਾ ਸ਼ਹਿਰ ਦੀ ਪੁਲਿਸ ਲਾਈਨ ਵਿੱਚ ਨਵਾਂ ਬਣਿਆ ਗੁਰਦੁਆਰਾ ਸਾਹਿਬ ਆਪਣੇ ਵਿਲੱਖਣ ਸਰੂਪ ਕਾਰਨ ਚਰਚਾ ਵਿੱਚ ਹੈ। ਇਹ ਪੂਰੀ ਤਰ੍ਹਾਂ ਲੱਕੜ ਦਾ ਬਣਿਆ ਹੋਇਆ ਹੈ। ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਗੁਰਦੁਆਰਾ ਸਾਹਿਬ ਹੈ। ਇਸ ਵਿੱਚ ਫਿਨਲੈਂਡ ਤੋਂ ਪ੍ਰਾਪਤ ਪਾਈਨ ਲੱਕੜ ਦੀ ਵਰਤੋਂ ਕੀਤੀ ਗਈ ਹੈ।
ਮੁਹਾਲੀ : ਪੰਜਾਬ ਵਿੱਚ ਆਏ ਦਿਨ ਸੰਗੀਨ ਵਾਰਦਾਤਾਂ ਦੇ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੂਬੇ ਦੀ ਰਾਜਧਾਨੀ ਦੇ ਨਾਲ ਲਗਦੇ ਜ਼ਿਲ੍ਹੇ ਮੁਹਾਲੀ ਦੇ ਸ਼ਹਿਰ ਜ਼ੀਰਕਪੁਰ ‘ਚ ਦੋ ਨੌਜਵਾਨਾਂ ਵੱਲੋਂ ਇਕ ਲੜਕੇ ‘ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ,ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਹਮਲਾ ਕਰਨ ਵਾਲਿਆਂ ਨੇ ਉਸ ਦੇ ਮੂੰਹ, ਗਰਦਨ ਅਤੇ ਪੇਟ
OSCARS 2023 LIVE UPDATES-ਸਿਨੇਮਾ ਜਗਤ ਦੀ ਸਭ ਤੋਂ ਵੱਡੀ ਨਾਈਟ ਅਕੈਡਮੀ ਐਵਾਰਡਜ਼ ਯਾਨੀ ਆਸਕਰ 2023 ਸ਼ੁਰੂ ਹੋ ਗਈ ਹੈ।
ਚੰਡੀਗੜ੍ਹ : ਮੈਡਲ ਜਿੱਤ ਕੇ ਦੇਸ਼ ਦਾ ਨਾਂ ਉੱਚਾ ਕਰਨ ਦੀ ਤਮੰਨਾ ਰੱਖਣ ਵਾਲੇ ਚੰਡੀਗੜ੍ਹ ਦੇ ਇੱਕ ਨੋਜਵਾਨ ਦੇ ਹੱਥ ਆਰਥਿਕ ਮਜਬੂਰੀਆਂ ਨੇ ਝਾੜੂ ਫੜਾ ਦਿੱਤਾ ਸੀ ਪਰ ਸ਼ਾਇਦ ਕਿਸਮਤ ਨੂੰ ਇਹ ਮਨਜੂਰ ਨਹੀਂ ਸੀ। ਮਨੋਜ ਕੁਮਾਰ ਨਾਂ ਦੇ ਇਸ ਨੋਜਵਾਨ ਨੇ ਹੁਣ ਰਿੰਗ ਵਿੱਚ ਦੁਬਾਰਾ ਉਤਰਨ ਦੀ ਤਿਆਰੀ ਕਰ ਲਈ ਹੈ । ਕਿਉਂਕਿ ਚੰਡੀਗੜ੍ਹ