ਬੇਮੌਸਮੀ ਬਰਸਾਤ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਜਣਿਆਂ ਨੂੰ ਲੈ ਕੇ ਆਈ ਮਾੜੀ ਖ਼ਬਰ…
ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਗੁਜਰਾਤ ਦੇ ਵੱਖ-ਵੱਖ ਸ਼ਹਿਰਾਂ ‘ਚ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਸਥਾਨਕ