ਅਧਿਆਪਕ ਦਾ ਸੁਪਣਾ ਵੇਖ ਰਹੇ ਪੰਜਾਬ ਦੇ ਲੱਖਾਂ ਨੌਜਵਾਨਾਂ ਨਾਲ ਵੱਡੀ ਠੱਗੀ !
ਬੇਰੁਜ਼ਗਾਰ ਅਧਿਆਪਕ ਯੂਨੀਅਨ ਦਾ ਵੱਡਾ ਬਿਆਨ
ਬੇਰੁਜ਼ਗਾਰ ਅਧਿਆਪਕ ਯੂਨੀਅਨ ਦਾ ਵੱਡਾ ਬਿਆਨ
ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਦੇ ਇੱਕ ਹੋਰ ਮੰਤਰੀ ਦੇ ਘਰ ਵਿਆਹ ਦੀਆਂ ਰੌਣਕਾਂ ਲੱਗਣ ਜਾ ਰਹੀਆਂ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 25 ਅਤੇ 26 ਮਾਰਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ 2019 ਬੈਚ ਦੀ ਆਈਪੀਐਸ ਅਫਸਰ ਡਾ: ਜੋਤੀ ਯਾਦਵ ਦਾ
ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਦੇ ਮਾਂ-ਬਾਪ ਦਾ ਦਰਦ ਇੱਕ ਵਾਰ ਫਿਰ ਤੋਂ ਛੱਲਕਿਆ ਹੈ। ਆਪਣੇ ਘਰ ਮਿਲਣ ਆਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੋਨਾਂ ਨੇ ਇਨਸਾਫ਼ ਲਈ ਸਰਕਾਰ ਤੋਂ ਨਾ-ਉਮੀਦੀ ਜ਼ਾਹਿਰ ਕੀਤੀ ਹੈ ਤੇ ਆਪ ਸਰਕਾਰ ਦੇ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਬਿਆਨ ‘ਤੇ ਵੀ ਨਿਰਾਸ਼ਾ ਜ਼ਹਿਰ ਕੀਤੀ ਹੈ। ਸਿੱਧੂ
ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਕਰ ਰਹੀ ਐਸਆਈਟੀ ਨੇ ਧਰਨਾਕਾਰੀ ਸਿੱਖ ਸੰਗਤ ਦੇ ਖਿਲਾਫ਼ ਦਰਜ ਕੀਤੇ ਗਏ ਮੁਕੱਦਮੇ ਨੂੰ ਸਾਜਿਸ਼ ਕਰਾਰ ਦਿੱਤਾ ਹੈ। ਸ਼ਾਂਤਮਈ ਰੋਸ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ਖਿਲਾਫ਼ ਇਹ ਮੁਕੱਦਮਾ ਪੁਲਿਸ ਅਧਿਕਾਰੀਆਂ ਵੱਲੋਂ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਮੁਕੱਦਮੇ ਨੂੰ ਜਿਥੇ ਸਾਜ਼ਿਸ਼ ਦੱਸਿਆ ਹੈ ,ਉੱਥੇ ਪੁਲਿਸ ਵੱਲੋਂ ਪੇਸ਼ ਕੀਤੇ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ। ਕਮੇਟੀ ਦੇ ਕੋ-ਆਰਡੀਨੇਟਰ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ਤੇ ਕਿਹਾ ਹੈ ਕਿ ਸੀਲਬੰਦ ਲਿਫਾਫੇ ਵਾਲੀ ਰਿਪੋਰਟ ਅੱਜ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ( Union Home Minister Amit Shah ) ਦਾ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਲਾ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਿਤ ਸ਼ਾਹ ਨੇ 54ਵੀਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਸਥਾਪਨਾ ਦਿਵਸ ਪਰੇਡ ਦੇ ਮੌਕੇ ‘ਤੇ ਨੀਸਾ ਵਿਖੇ ਬੈਫਲ ਰੇਂਜ ‘ਅਰਜੁਨ’ ਦਾ ਉਦਘਾਟਨ ਕੀਤਾ। ਇਸ ਦੌਰਾਨ ਪਰੇਡ ਨੂੰ ਸੰਬੋਧਨ
ਚੌਂਤਾ ਪਿੰਡ ਦੇ ਇਕ ਸਕੂਲ ਦੇ ਬਾਹਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਹੱਥ ਵਿੱਚ ਨਸ਼ੇ ਦਾ ਸਰਿੰਜ ਮਿਲਿਆ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੇ ਦੌਰਾਨ ਪੇਸ਼ ਕੀਤੇ ਗਏ ਬਜਟ ‘ਤੇ ਕੱਲ ਬਹਿਸ ਹੋਈ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬੰਦੀ ਸਿੰਘਾਂ ਦਾ ਮੁੱਦਾ ਚੁੱਕਿਆ ਹੈ।ਆਪਣੇ ਸੰਬੋਧਨ ਵੇਲੇ ਕਾਂਗਰਸੀ ਆਗੂ ਨੇ ਕਿਹਾ ਕਿ ਆਪਣਾ ਸਜ਼ਾ ਪੂਰੀ ਕਰ ਚੁੱਕੇ ਹਰ ਬੰਦੀ ਦੀ ਰਿਹਾਈ ਹੋਣੀ ਚਾਹੀਦੀ ਹੈ,ਚਾਹੇ ਉਹ
ਸੂਬਾ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਕਰੀਬ 813 ਲਾਇਸੈਂਸਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਹੈ। ਹੁਣ ਤੱਕ ਪੰਜਾਬ ਸਰਕਾਰ 2000 ਤੋਂ ਵੱਧ ਅਸਲਾ ਲਾਇਸੈਂਸ ਰੱਦ ਕਰ ਚੁੱਕੀ ਹੈ।
ਮੁਹਾਲੀ : ਪੰਜਾਬ ਵਿੱਚ ਜੀ20 ਸੰਮੇਲਨ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀ ਪੁਲਿਸ ਨੇ ਸੁਰੱਖਿਆ ਨੂੰ ਲੈ ਕੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਕਈ ਇਲਾਕਿਆਂ ਵਿੱਚ ‘ਆਪਰੇਸ਼ਨ SEAL-2 ਨਾਂ ਦਾ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਤੇ 131 ਥਾਵਾਂ ‘ਤੇ ਨਾਕੇ ਲਗਾਏ ਜਾ ਰਹੇ ਹਨ। ਇਸ ਦੌਰਾਨ ਪੰਜਾਬ ਚੋਂ