ਪੰਜਾਬ ‘ਚ PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ , ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ