ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਮਿਲੀ ਜ਼ਮਾਨਤ,ਪੁਲਿਸ ਨੇ ਕੀਤਾ ਸੀ ਏਅਰਪੋਰਟ ਤੋਂ ਗ੍ਰਿਫਤਾਰ
ਅੰਮ੍ਰਿਤਸਰ : “ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਔਂਜਲਾ ਨੂੰ ਜ਼ਮਾਨਤ ਮਿਲ ਗਈ ਹੈ । ਜਥੇਬੰਦੀ ਆਗੂ ਦੇ ਸੋਸ਼ਲ ਮੀਡੀਆ ਪੇਜ ਨੂੰ ਚਲਾ ਰਹੇ ਉਸ ਦੇ ਸਾਥੀ ਗੁਰਿੰਦਪਾਲ ਸਿੰਘ ਔਂਜਲਾ ਨੂੰ ਪੁਲਿਸ ਨੇ ਉਸ ਵੇਲੇ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਇੰਗਲੈਂਡ