Punjab

ਕੰਵਰਦੀਪ ਕੌਰ ਨੇ ਸੰਭਾਲਿਆ ਚੰਡੀਗੜ੍ਹ ਐੱਸਐੱਸਪੀ ਦਾ ਚਾਰਜ

ਚੰਡੀਗੜ੍ਹ ਨੂੰ ਮਿਲੀ ਨਵੀਂ ਐਸਐਸਪੀ ਕੰਵਰਦੀਪ ਕੌਰ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਪਿਛਲੇ ਦਿਨੀਂ ਹੀ ਗ੍ਰਹਿ ਮੰਤਰਾਲੇ ਨੇ 2013 ਬੈਚ ਦੀ ਆਈਪੀਐਸ ਕੰਵਰਦੀਪ ਕੌਰ ਨੂੰ SSP ਦੇ ਅਹੁਦੇ ਲਈ ਤਾਇਨਾਤ ਕਰ ਦਿੱਤਾ ਸੀ। ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਦੇ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ

Read More
Punjab

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

ਰਾਸ਼ਟਰਪੀਤ ਦ੍ਰੋਪਦੀ ਮੁਰਮੂ ਪੰਜਾਬ ਫੇਰੀ ਮੌਕੇ ਅੰਮ੍ਰਿਤਸਰ ਪਹੁੰਚੇ ( President Draupadi Murmu arrived in Amritsar ) । ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਨੇ ਸ੍ਰੀ ਦਰਬਾਰ ਵਿੱਚ ਨਤਮਸਤਕ ਹੋਏ। ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ

Read More
India

ਇਸ ਰਾਜ ਦੇ ਸਕੂਲਾਂ ‘ਚ ਮਾਰਚ ਦੇ ਮਹੀਨੇ 8 ਦਿਨਾਂ ਦੀ ਹੋਵੇਗੀ ਛੁੱਟੀ

ਹਰਿਆਣਾ ਦੇ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਹਰਿਆਣਾ ਵਿੱਚ ਇਕੱਲੇ ਮਾਰਚ ਮਹੀਨੇ ਵਿੱਚ ਸਕੂਲ ਲਗਭਗ 14 ਦਿਨ ਲਈ ਬੰਦ ਰਹਿਣਗੇ। 14 ਦਿਨ ਦੀਆਂ ਛੁੱਟੀਆਂ ਵਿੱਚ 8 ਦਿਨ ਦੀ ਸਰਕਾਰੀ ਛੁੱਟੀ ਹੈ। ਸਿੱਖਿਆ ਵਿਭਾਗ ਨੇ ਇੱਕ ਕੈਲੰਡਰ ਜਾਰੀ ਕੀਤਾ ਹੈ। ਪਹਿਲਾਂ ਸਕੂਲਾਂ ਵਿੱਚ ਹੋਲੀ ਦੀਆਂ ਛੁੱਟੀਆਂ ਦਿੱਤੀਆਂ ਗਈਆਂ ਅਤੇ ਹੁਣ 11 ਮਾਰਚ ਨੂੰ

Read More
Punjab

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹੁੰਚੇ ਅੰਮ੍ਰਿਤਸਰ , ਸ਼੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ : ਰਾਸ਼ਟਰਪੀਤ ਦ੍ਰੋਪਦੀ ਮੁਰਮੂ ਪੰਜਾਬ ਫੇਰੀ ਮੌਕੇ ਅੰਮ੍ਰਿਤਸਰ ਪਹੁੰਚੇ ( President Draupadi Murmu arrived in Amritsar ) । ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਰਾਸ਼ਟਰਪਤੀ ਨੂੰ ਗੁਰੂ ਨਗਰੀ ਵਿਖੇ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਤੇ

Read More
Punjab

ਵਿਧਾਨ ਸਭਾ ‘ਚ ਮੂਸੇਵਾਲਾ ਕੇਸ ‘ਤੇ ਗਰਮਾਇਆ ਮਾਹੌਲ , ‘ਆਪ’ ਨੇ ਕਾਂਗਰਸ ਨੂੰ ਸੁਣਾਈਆਂ ਖਰੀਆਂ-ਖਰੀਆਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੋਥਾ ਦਿਨ ਹੈ। ਸ਼ੁਕਰਵਾਰ ਨੂੰ ਸ਼ੁਰੂ ਹੋਏ ਬਜਟ ਇਜਲਾਸ ਤੋਂ ਬਾਅਦ ਅੱਜ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ।  ‘ਆਪ’ ਵਿਧਾਇਕਾਂ ਵੱਲੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਬਜਟ ਪੇਸ਼ ਕਰਨਾ ਹੈ। ਇਸ ਕਾਰਨ ਅੱਜ ਦੀ ਕਾਰਵਾਈ ਨੂੰ

Read More
Punjab

ਚਾਚੇ ਨੂੰ ਬਚਾਉਣ ਗਏ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਨਾਮਾ , ਜਾਂਚ ‘ਚ ਜੁਟੀ ਪੁਲਿਸ

ਜਲੰਧਰ : ਪੰਜਾਬ ਵਿੱਚ ਜਲੰਧਰ ਦੇ ਟਰਾਂਸਪੋਰਟ ਨਗਰ ਵਿੱਚ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਚਾਚੇ ਨੂੰ ਹਮਲਾਵਰਾਂ ਤੋਂ ਬਚਾਉਣ ਆਇਆ ਸੀ ਪਰ ਹਮਲਾਵਰਾਂ ਨੇ ਬਚਾਅ ਦੌਰਾਨ ਉਸ ਨੂੰ ਚਾਕੂ ਨਾਲ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਯਾਦਵ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ

Read More
Punjab

ਫਿਰੋਜ਼ਪੁਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਕਾਰਾ, ਕੁਝ ਦਿਨ ਪਹਿਲਾਂ ਨਸ਼ਾ ਛੱਡੋ ਕੇਂਦਰ ‘ਚੋਂ ਆਇਆ ਸੀ ਵਾਪਸ

ਫਿਰੋਜ਼ਪੁਰ  : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ।

Read More
International

ਬ੍ਰਿਟੇਨ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਖੈਰ ਨਹੀਂ, PM ਰਿਸ਼ੀ ਸੁਨਕ ਨੇ ਕਰ ਦਿੱਤਾ ਵੱਡਾ ਐਲਾਨ

' ਬ੍ਰਿਟੇਨ ਤੋਂ ਕੱਢ ਦਿੱਤਾ ਜਾਵੇਗਾ...' ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਸਖ਼ਤ ਰੁਖ, ਨਵਾਂ ਕਾਨੂੰਨ ਲਿਆਉਣ ਦੀ ਤਿਆਰੀ

Read More