International

ਪੂਰਬੀ ਲੰਡਨ ਵਿੱਚ 1,800 ਫਲੈਟਾਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ

ਪੂਰਬੀ ਲੰਡਨ ਦੇ ਸੈਂਕੜੇ ਫਲੈਟਾਂ ਵਿੱਚ ਪੀਣ ਵਾਲਾ ਪਾਣੀ ਦੂਸ਼ਿਤ ਹੋਣ ਕਾਰਨ ਪੀਣ ਵਾਲਾ ਪਾਣੀ ਖਤਮ ਹੋ ਗਿਆ ਹੈ। ਹੈਕਨੀ ਵਿਕ ਦੇ ਨਵੇਂ ਬਣੇ ਕੰਪਲੈਕਸ ਦੇ ਵਸਨੀਕਾਂ ਨੇ ਦੱਸਿਆ ਕਿ ਦੋ ਹਫ਼ਤੇ ਪਹਿਲਾਂ ਪਾਣੀ ਵਿੱਚ ਕੈਮੀਕਲ ਦੀ ਬਦਬੂ ਆ ਰਹੀ ਸੀ। ਲਗਭਗ ਇੱਕ ਹਫ਼ਤੇ ਬਾਅਦ, ਡਿਵੈਲਪਰ ਨੇ ਪਾਇਆ ਕਿ ਪਾਣੀ ਹਾਈਡਰੋਕਾਰਬਨ ਨਾਲ ਦੂਸ਼ਿਤ ਸੀ। ਫਿਰ

Read More
Punjab

ਹੋਲਾ-ਮਹੱਲਾ ‘ਤੇ ਵਾਪਰਿਆ ਇਹ ਵੱਡਾ ਕਾਰਨਾਮਾ , ਦੋ ਨੌਜਵਾਨ ਦਰਿਆ ‘ਚ ਡੁੱਬੇ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ‘ਤੇ ਗਏ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ। ਜਾਣਕਾਰੀ ਮੁਤਾਬਕ ਸਿਮਰਨ ਸਿੰਘ ਤੇ ਬੀਰ ਸਿੰਘ ਹੋਲਾ ਮਹੱਲਾ ‘ਤੇ ਸ਼੍ਰੀ

Read More
Punjab

ਇਨ੍ਹਾਂ ਦੋ ਘਟਨਾਵਾਂ ਨੇ ਜਥੇਦਾਰ ਦੇ ਮਨ ਨੂੰ ਪਹੁੰਚਾਈ ਠੇਸ

ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ  ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ ਸਿੰਘ ਦਾ ਕਤਲ ਤੇ ਦੂਜੀ ਮਨੀਕਰਨ ਵਿਖੇ ਵਾਪਰੇ ਦੁਖਾਂਤ ਦੀ ਘਟਨਾ। ਜਥੇਦਾਰ

Read More
India Others

ਹਾਈਕੋਰਟ ਦੀ ਜੱਜ ਨੇ ਕਿਹਾ EAR PHONE ਲਗਾ ਕੇ WEB SERIES ਵੇਖੀ !

ਜਸਟਿਸ ਸਵਣ ਕਾਂਤਾ ਸ਼ਰਮਾ ਨੇ ਮੇਰਕ ਨੂੰ ਲਗਾਈ ਫਟਕਾਰ

Read More
India

ਪੈਟਰੋਲ 1.31 ਰੁਪਏ, ਡੀਜ਼ਲ 1.19 ਰੁਪਏ ਹੋਇਆ ਮਹਿੰਗਾ

ਦਿੱਲੀ : ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 3 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਦਰਾਂ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ। ਹੋਲੀ ਵਾਲੇ ਦਿਨ ਵੀ ਕਈ ਸ਼ਹਿਰਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ

Read More
India Punjab

ਪੰਜਾਬ ਦੀ ਇਸ ਧੀ ਦੇ ਹਿੱਸੇ ਆਈ ਵੱਡੀ ਉਪਲਬਧੀ, ਭਾਰਤੀ ਹਵਾਈ ਸੈਨਾ ਦੇ 90 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਮਹਿਲਾ ਪਹੁੰਚੀ ਇਸ ਮੁਕਾਮ ‘ਤੇ

ਲੁਧਿਆਣਾ : ਅੱਜ ਅੰਤਰਾਰਾਸ਼ਟਰੀ ਮਹਿਲਾ ਦਿਵਸ ‘ਤੇ ਇੱਕ ਵੱਡੀ ਖ਼ਬਰ ਸਾਰਿਆਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ,ਜਿਸ ‘ਤੇ ਮਾਣ ਕਰਨਾ ਵੀ ਬਣਦਾ ਹੈ। ਬੀਤੇ ਦਿਨ ਹੀ ਪੰਜਾਬ ਦੀ ਇੱਕ ਹੋਣਹਾਰ ਧੀ ਤੇ ਭਾਰਤੀ ਹਵਾਈ ਸੈਨਾ ਦੀ ਗਰੁੱਪ ਕੈਪਟਨ ਸ਼ਾਲੀਜਾ ਧਾਮੀ ਨੇ ਇੱਕ ਵੱਡੀ ਉਪਲਬਧੀ ਆਪਣੇ ਨਾਮ ਕੀਤੀ ਹੈ। ਹਵਾਈ ਸੈਨਾ ਦੇ ਪੱਛਮੀ ਸੈਕਟਰ ਵਿੱਚ

Read More
Punjab

ਮੇਲਾ ਦੇਖਣ ਗਏ 19 ਸਾਲਾ ਨੌਜਵਾਨ ਦਾ ਅਣਪਛਾਤਿਆਂ ਨੇ ਕੀਤਾ ਇਹ ਮਾੜਾ ਹਾਲ , ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਗੁਰਦਾਸਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲਾ ਚੋਹਲਾ ਸਾਹਿਬ ਦੇਖਣ ਗਏ 19 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ (19) ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ

Read More