ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ E-mail ਕਰਨ ਵਾਲਾ ਆਇਆ ਪੁਲਿਸ ਅੜਿੱਕੇ
ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨਾਬਾਲਗ ਲੜਕੇ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।ਮਾਨਸਾ ਦੇ ਐਸ.ਐਸ.ਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਇਸ ਬੱਚੇ ਵੱਲੋਂ ਦਿੱਤੀ ਗਈ ਧਮਕੀ ਦੇ ਗੈਂਗਸਟਰ ਦੀ ਕੜੀ ਸਾਹਮਣੇ ਨਹੀਂ ਆਈ ਹੈ।ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਮਕੀ ਦੇਣ ਵਾਲਾ ਦਸਵੀਂ