Punjab

ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗਠਿਤ ਕੀਤੀ SIT  ਵੱਲੋਂ ਪੰਜਾਬ ਪੁਲਿਸ ਦੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਨੂੰ ਗਗਨਦੀਪ ਬਰਾੜ ਨੂੰ ਤਲਬ ਕੀਤਾ ਗਿਆ

Read More
Punjab

ਟਰੈਵਲ ਏਜੰਟਾਂ ਦਾ ਗੰਦਾ ਸੱਚ ਆਇਆ ਸਾਹਮਣੇ , ਓਮਾਨ ਤੋਂ ਵਾਪਸ ਆਈਆਂ ਕੁੜੀਆਂ ਨੇ ਦੱਸੀ ਆਪਣੀ ਹੱਡ-ਬੀਤੀ

‘ਦ ਖ਼ਾਲਸ ਬਿਊਰੋ : ਵਿਦੇਸ਼ਾਂ ਵਿੱਚ ਕੰਮ ਦੀ ਤਲਾਸ਼ ਵਿੱਚ ਕਈ ਵਾਰ ਲੋਕ ਗਲਤ ਹੱਥਾਂ ਵਿੱਚ ਫਸ ਜਾਂਦੇ ਹਨ। ਇਨ੍ਹਾਂ ਕੁੜੀਆਂ ਨਾਲ ਵੀ ਅਜਿਹਾ ਹੀ ਹੋਇਆ। ਕਿਸੇ ਤਰ੍ਹਾਂ ਓਮਾਨ ਤੋਂ ਘਰ ਪਰਤ ਆਈਆਂ ਇਨ੍ਹਾਂ ਕੁੜੀਆਂ ਵੱਲੋਂ ਬਿਆਨ ਕੀਤੀ ਗਈ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਨੂੰ ਉਥੇ 17-18 ਘੰਟੇ ਕੰਮ ਕਰਨਾ ਪੈਂਦਾ ਸੀ। ਇੰਨਾ

Read More
Sports

CM ਮਾਨ ਨੇ ਪੱਲੇਦਾਰੀ ਕਰਨ ਵਾਲੇ ਕੌਮੀ ਹਾਕੀ ਖਿਡਾਰੀ ਦੀ ਫੜੀ ਬਾਂਹ !

ਅੰਡਰ 18 ਹਾਕੀ ਨੈਸ਼ਨਲ ਅਤੇ SAI ਦੀ ਟੀਮ ਦਾ ਹਿੱਸਾ ਰਿਹਾ

Read More
Punjab

2015 ਵਿੱਚ ਕੋਟਕਪੂਰਾ ਮਾਮਲੇ ਦੀ ਜਾਂਚ ਦੌਰਾਨ SIT ਨੇ ਚਾਲਾਨ ਪੇਸ਼ ਕੀਤਾ ਸੀ

2015 ਵਿੱਚ ਕੋਟਕਪੂਰਾ ਮਾਮਲੇ ਦੀ ਜਾਂਚ ਦੌਰਾਨ SIT ਨੇ ਚਾਲਾਨ ਪੇਸ਼ ਕੀਤਾ ਸੀ

Read More
Punjab

ਅਜਨਾਲਾ ਮਾਮਲੇ ‘ਚ ਪੰਜਾਬ ਪੁਲਿਸ ਦੀ ਜਾਂਚ ਆਖਰੀ ਪੜਾਅ ‘ਤੇ, 30 ਜਣਿਆ ਦੀਆਂ ਫੋਟੋਆਂ ਤੇ 46 ਵੀਡੀਓਜ਼ ਖੰਗਾਲੇ

ਅੰਮ੍ਰਿਤਸਰ : ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਕੀਤੇ ਜਾਣ ਤੋਂ ਬਾਅਦ ਸੂਬੇ ‘ਚ ਸੁਰੱਖਿਆ ਵਿਵਸਥਾ ਮਜ਼ਬੂਤ ​​ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਵੀ ਵਧਾ ਦਿੱਤਾ ਗਿਆ ਹੈ। ਪੁਲਿਸ ਨੇ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਦੇ

Read More
Punjab

ਹੁਣ ਸਕੂਲਾਂ ਵਿੱਚ ਬੱਚਿਆਂ ਦੀ ਰਾਖੀ ਕਰਨਗੇ ਸੀਸੀਟੀਵੀ,ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ :ਪੰਜਾਬ ਦੇ ਸਕੂਲਾਂ ਵਿੱਚ ਵਿੱਚ ਬੱਚਿਆਂ ਦੀ ਸੁਰੱਖਿਆ ਵਧਾਉਣ ਦੇ ਮਕਸਦ ਨਾਲ ਹੁਣ ਸੀਸੀਟੀਵੀ ਕੈਮਰਿਆਂ ਦਾ ਪਹਿਰਾ ਵਧਾਇਆ ਜਾਵੇਗਾ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਆਪਣੇ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦੱਸਿਆ ਹੈ ਕਿ ਪੰਜਾਬ ਦੇ 80% ਸਕੂਲਾਂ ਨੂੰ

Read More
Punjab

CM ਮਾਨ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਦੋ ਟੁੱਕ, ਕਿਹਾ ’’ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ”

ਮਾਨ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ...।

Read More
Punjab

ਖਰੜ ‘ਚ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਫਰੈਸ਼ਰ ਪਾਰਟੀ ਦੌਰਾਨ ਇੱਕ ਦੂਜੇ ਨਾਲ ਕੀਤੀ ਇਹ ਹਰਕਤ, ਪੁਲਿਸ ਜਾਂਚ ‘ਚ ਜੁਟੀ

ਮੁਹਾਲੀ : ਖਰੜ ਵਿਖੇ ਇੱਕ ਨਿੱਜੀ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀ ਸ਼ੁੱਕਰਵਾਰ ਰਾਤ ਫਰੈਸ਼ਰ ਪਾਰਟੀ ਦੌਰਾਨ ਇੱਕ ਦੂਜੇ ਨਾਲ ਭਿੜ ਗਏ। ਇਨ੍ਹਾਂ ‘ਚੋਂ ਕੁਝ ਵਿਦਿਆਰਥੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਸ ਝੜਪ ਦੌਰਾਨ ਦੋ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਨ੍ਹਾਂ ਵਿੱਚੋਂ ਇੱਕ ਵਿਦਿਆਰਥੀ ਦੇ ਸਿਰ ਵਿੱਚ ਸੱਟ ਲੱਗੀ ਹੈ। ਉਸ ਦੇ ਸਾਥੀ

Read More