ਚੰਡੀਗੜ੍ਹ,ਮੋਹਾਲੀ ਆਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ !
26 ਨਵੰਬਰ ਨੂੰ ਕਿਸਾਨਾਂ ਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ
26 ਨਵੰਬਰ ਨੂੰ ਕਿਸਾਨਾਂ ਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ
ਚੰਡੀਗੜ੍ਹ-ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਦਿੱਲੀ ‘ਚ ਕੀਤੀ ਜਾ ਰਹੀ ਰੈਲੀ ‘ਚ ਪੰਜਾਬ ਤੋਂ ਜਾ ਰਹੇ ਸਾਬਕਾ ਫ਼ੌਜੀਆਂ ਨੂੰ ਪੁਲਿਸ ਨੇ ਸ਼ੰਭੂ ਸਰਹੱਦ ‘ਤੇ ਰੋਕ ਲਿਆ। ਜਿਸ ਤੋਂ ਬਾਅਦ ਰੋਸ ‘ਚ ਆਏ ਸਾਬਕਾ ਸੈਨਿਕਾਂ ਨੇ ਰੇਲ ਪਟੜੀ ‘ਤੇ ਹੀ ਧਰਨਾ ਲਗਾ ਦਿੱਤਾ। ਟ੍ਰੈਕ ‘ਤੇ ਪ੍ਰਦਰਸ਼ਨ ਕਾਰਨ ਰੇਲ ਮਾਰਗ ਪ੍ਰਭਾਵਿਤ ਹੋਇਆ। ਘਨੌਰ ਦੇ ਨਾਇਬ
ਫਿਰੋਜ਼ਪੁਰ ਵਿੱਚ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਹੋਈ ਸੀ
ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਣ ਕਾਰਨ ਵਿਜੀਬਿਲਟੀ ਬਹੁਤ ਘੱਟ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ
NHAI ਨੇ ਕਿਹਾ ਨਿਯਮਾਂ ਮੁਤਾਬਿਕ ਕਿਰਾਇਆ ਵਧਾਇਆ ਗਿਆ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਕੀਤੇ ਹਨ ਕਿ 3442 ਅਧਿਆਪਕਾਂ ਦੀ ਭਰਤੀ ਨੂੰ ਉਹਨਾਂ ਦੀ ਨਿਯੁਕਤੀ ਦੀ ਮੁਢਲੀ ਮਿਤੀ ਤੋਂ ਹੀ ਰੈਗੂਲਰ ਮੰਨਦਿਆਂ ਪਿਛਲੇ ਤਿੰਨ ਸਾਲਾਂ ਦੇ ਸਾਰੇ ਆਰਥਿਕ ਲਾਭ ਅਤੇ ਬਕਾਏ ਦਿੱਤੇ ਜਾਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਅਕਾਲ ਬੁੰਗਾ ਵਿਖੇ ਹੋਈ ਝੜਪ ‘ਤੇ ਚਿੰਤਾ ਪ੍ਰਗਟਾਈ ਹੈ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਇਸ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬਾਸਮਤੀ ਦਾ ਘੱਟੋ-ਘੱਟ ਬਰਾਮਦ ਮੁੱਲ ਵਧਾ ਕੇ 950 ਡਾਲਰ ਪ੍ਰਤੀ ਟਨ ਕਰਨ ਦੇ ਫੈਸਲੇ ਦਾ ਸਕਾਰਾਤਮਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਚਾਲੂ ਮਾਲੀ ਸਾਲ ਵਿੱਚ ਬਾਸਮਤੀ ਦੀ ਬਰਾਮਦ 18,310.35 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 34 ਫੀਸਦੀ ਤੋਂ ਵੱਧ ਹਿੱਸਾ ਪੰਜਾਬ ਦੇ ਕਿਸਾਨਾਂ ਦਾ ਹੈ। ਇਸ ਦਾ
ਦਿੱਲੀ ਦੇ ਨਾਲ ਲੱਗਦੇ ਨੋਇਡਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਚੱਲਦੀ ਕਾਰ ਅਚਾਨਕ ਅੱਗ ਦੇ ਗੋਲੇ ‘ਚ ਪਲਟ ਗਈ ਅਤੇ ਕੁਝ ਹੀ ਸਮੇਂ ‘ਚ ਦੋ ਲੋਕ ਜ਼ਿੰਦਾ ਸੜ ਕੇ ਸੁਆਹ ਹੋ ਗਏ। ਦਰਅਸਲ, ਇਹ ਘਟਨਾ ਨੋਇਡਾ ਦੇ ਸੈਕਟਰ 119 ਸਥਿਤ ਆਮਰਪਾਲੀ ਪਲੈਟੀਨਮ ਸੋਸਾਇਟੀ ਦੇ ਕੋਲ ਵਾਪਰੀ, ਜਿੱਥੇ ਸ਼ੁੱਕਰਵਾਰ ਰਾਤ ਨੂੰ
ਦੂਜੇ ਵਿਆਹ ਤੋਂ ਬਾਅਦ ਵੀ, ਪਹਿਲੇ ਪਤੀ ਦੀ ਮੌਤ ‘ਤੇ ਪਤਨੀ ਮੁਆਵਜ਼ੇ ਦੀ ਹੱਕਦਾਰ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਦੂਜੇ ਵਿਆਹ ਨੂੰ ਔਰਤ ਦਾ ਨਿੱਜੀ ਫ਼ੈਸਲਾ ਦੱਸਿਆ ਹੈ। ਹਾਈ ਕੋਰਟ ਨੇ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਰੇਵਾੜੀ ਵੱਲੋਂ ਮ੍ਰਿਤਕ ਦੀ ਵਿਧਵਾ ਨੂੰ ਮੁੜ ਵਿਆਹ ਤੋਂ ਬਾਅਦ ਵੀ ਮੁਆਵਜ਼ੇ