Punjab

ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ

Read More
India

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵੱਲੋਂ ਦਿੱਲੀ ਕੈਬਨਿਟ ਤੋਂ ਅਸਤੀਫਾ , CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।

Read More
India

ਹੋਲੀ ਤੋਂ ਪਹਿਲਾਂ ਦੇਸ਼ ਦੀ ਜਨਤਾ ਦੀ ਜੇਬ ‘ਤੇ ਪਿਆ ਬੋਝ , ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ

ਨਵੀਂ ਦਿੱਲੀ : ਹੋਲੀ ਤੋਂ ਪਹਿਲਾਂ ਅਤੇ ਚੋਣਾਂ ਤੋਂ ਤੁਰੰਤ ਬਾਅਦ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ ਅਤੇ ਤੁਹਾਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਮਿਲੇਗਾ। ਸਰਕਾਰੀ ਤੇਲ ਕੰਪਨੀਆਂ ਨੇ ਵੀ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਰਸੋਈ

Read More
Punjab

ਭਾਰਤੀ ਏਅਰਲਾਇੰਸ ਦੇ ਖਾਣੇ ਵਿੱਚ ਨਿਕਲਿਆ ‘ਕੀੜਾ’ !

ਸੰਜੀਵ ਕਪੂਰ ਨੇ ਪੁੱਛਿਆ ਕੀ ਭਾਰਤੀ ਅਜਿਹਾ ਨਾਸ਼ਨਤਾ ਖਾਂਦੇ ਹਨ ?

Read More
Punjab

ਬਰਗਾੜੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਵਿਰੋਧੀ ਧਿਰਾਂ ਨੇ ਘੇਰੀ ਮਾਨ ਸਰਕਾਰ

ਦਿੱਲੀ : ਸੁਪਰੀਮ ਕੋਰਟ ਵੱਲੋਂ ਬਰਗਾੜੀ ਕੇਸ ਦੀ ਸੁਣਵਾਈ ਸੂਬੇ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧੀ ਧਿਰਾਂ ਸਰਗਰਮ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਸਾਰੀ ਕਾਰਵਾਈ ਨੂੰ ਮਾਨ ਸਰਕਾਰ ਦੀ ਬਹੁਤ

Read More
Punjab

ਪਟਿਆਲਾ ਮਾਮਲਾ : ਵਿਦਿਆਰਥੀਆਂ ਦਾ ਵੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ,ਘਰਦਿਆਂ ਨੇ ਵੀ ਕੀਤੀ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ

ਪਟਿਆਲਾ : ਪਟਿਆਲਾ ਯੂਨੀਵਰਸਿਟੀ ਵਿੱਚ ਇੰਜੀਨੀਅਰਿੰਗ ਕਰ ਰਹੇ 20 ਸਾਲਾ ਨੌਜਵਾਨ ਦੀ ਕੈਂਪਸ ਦੇ ਅੰਦਰ ਹੀ ਹੱਤਿਆ ਕੀਤੇ ਜਾਣ ਤੋਂ ਬਾਅਦ ਮਾਹੌਲ ਭੱਖ ਗਿਆ ਹੈ। ਤੇਜ਼ਧਾਰ ਹਥਿਆਰ ਨਾਲ ਹਮਲੇ ’ਚ ਨਵਜੋਤ ਸਿੰਘ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀਆਂ ਨੇ ਅੱਜ ਵਿਭਾਗ ਨੂੰ ਬੰਦ ਕਰ ਦਿੱਤਾ ਅਤੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ

Read More