ਆਪ ਦੇ ਇਸ ਆਗੂ ਨੇ ਕੀਤਾ CBI ਨੂੰ Supreme Court ਵਿੱਚ challenge,ਅੱਜ ਬਾਅਦ ਦੁਪਹਿਰ ਹੋਵੇਗੀ ਸੁਣਵਾਈ
ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਦੇ ਤਰੀਕੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਿਸੋਦੀਆ ਦੀ ਤਰਫੋਂ ਕੇਸ ਦੀ ਪੈਰਵੀ ਕਰਦੇ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ। ਅਭਿਸ਼ੇਕ ਸਿੰਘਵੀ